ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਯਾਤਰਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਸਮੂਹ ਅਧਿਕਾਰੀ ਯਾਤਰਾ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਕਰਨ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ- ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ ) ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ […]
Continue Reading

