ਲਿਬਰੇਸ਼ਨ ਵਲੋਂ ਕਿਸਾਨ ਅੰਦੋਲਨ ਉਤੇ ਹਕੂਮਤੀ ਹਮਲੇ ਦੀ ਸਖਤ ਨਿੰਦਾ

ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਹਕੂਮਤ ਜਬਰ ਦਾ ਮੁਕਾਬਲਾ ਕਰਨ ਲਈ ਕਿਸਾਨ ਏਕਤਾ ਇਕ ਫੌਰੀ ਅਜੰਡਾ ਮਾਨਸਾ, ਗੁਰਦਾਸਪਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਲਈ ਚੰਡੀਗੜ੍ਹ ਬੁਲਾਏ ਕਿਸਾਨ ਆਗੂਆਂ ਨੂੰ ਵਾਪਸੀ ਤੇ ਗ੍ਰਿਫਤਾਰ ਕਰਨ ਅਤੇ ਬੀਤੇ 400 ਦਿਨ […]

Continue Reading

ਗੁਰਦਾਸਪੁਰ ਪੁਲਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਸ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇ ਆਪਣੇ ਬੀ.ਐਲ.ਏ. ਦੀਆਂ ਕਰਨ ਜਲਦ ਤੋਂ ਜਲਦ ਨਿਯੁਕਤੀਆਂਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨਰ ਜੀ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਜਦੋਂ ਵੀ ਕੋਈ ਵੋਟਾਂ ਨੇੜੇ ਹੁੰਦੀਆਂ ਹਨ ਤਾਂ ਵੋਟਰ […]

Continue Reading

ਸ਼ੁਕਰਵਾਰ ਤੋਂ ਐਤਵਾਰ ਤੱਕ ਬਿਜਲੀ ਸਪਲਾਈ ਰਹੇਗੀ ਬੰਦ-ਇੰਜੀ. ਕੁਲਦੀਪ ਸਿੰਘ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੰਜ: ਕੁਲਦੀਪ ਸਿੰਘ, ਵਧੀਕ ਨਿਗਰਾਨ ਇੰਜੀਨੀਅਰ ਸੰਚਾਲਣ ਮੰਡਲ ਗੁਰਦਾਸਪੁਰ ਨੇ ਦੱਸਿਆ ਕਿ  21-03-25 ਤੋਂ 23-03-25 ਤੱਕ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਵਿਖੇ 20 ਐਮਵੀਏ ਵਿੱਚ ਬੜੋਤਰੀ ਕਰਨ ਲਈ ਕਰਨ ਲਈ 66 ਕੇਵੀ ਸਬਸ ਟੇਸ਼ਨ ਤੋਂ ਚਲਦੇ ਸਮੂਹ ਪਿੰਡਾਂ, ਦੁਕਾਨਾਂ ਅਤੇ ਫੈਕਟਰੀਆਂ ਦੀ ਬਿਜਲੀ ਸ਼ੁਕਰਵਾਰ […]

Continue Reading

ਮਜ਼੍ਹਬੀ ਸਿੱਖ ਬਾਲਮੀਕੀ ਸਮਾਜ਼ ਭਾਈਚਾਰੇ ਨਾਲ ਹੋ ਰਹੀਆਂ ਧੱਕੇਸਾਹੀਆਂ, ਬੇਇਨਸਾਫੀਆਂ ਤੇ ਜ਼ੁਲਮ ਨੂੰ ਰੋਕਣ ਲਈ ਸਮਾਜ ਦੀ ਇੱਕਜੁੱਟਤਾ ਸਮੇਂ ਦੀ ਮੁੱਖ ਮੰਗ- ਜਥੇਦਾਰ ਬਾਬਾ ਬਲਦੇਵ ਸਿੰਘ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਮਜ਼੍ਹਬੀ ਸਿੱਖ ਬਾਲਮੀਕ ਸਮਾਜ਼ ਦੇ ਭਾਈਚਾਰੇ ਨਾਲ ਜ਼ੁਲਮ ਤੇ ਧੱਕੀਸਾਹੀ ਲਗਾਤਾਰ ਜਾਰੀ ਹੈ , ਇਸ ਨੂੰ ਰੋਕਣ ਲਈ ਨਾਂ ਤਾਂ ਸਮਾਜ਼ ਦੇ ਲੋਕਾਂ ਦੀ ਇੱਕ ਜੁੱਟਤਾ ਅਤੇ ਨਾ ਹੀ ਸਮਾਜ ਦੇ ਲੋਕਾਂ ਨੇ ਅਜਿਹਾ ਕੋਈ ਉਪਰਾਲਾ ਕੀਤਾ, ਜਿਸ ਨਾਲ ਇਸ ਜ਼ੁਲਮ ਤੇ ਧੱਕੀਸਾਹੀ ਨੂੰ ਠੱਲ ਪਾਈ ਜਾ […]

Continue Reading

ਲੋਕਾਂ ਦੇ ਵੱਡੇ ਵਿਰੋਧ ਨੂੰ ਮੁੱਖ ਰੱਖਦਿਆਂ ਬਾਦਲਕੇ 28 ਮਾਰਚ ਦੇ ਬੱਜਟ ਇਜਲਾਸ ਤੋਂ ਪਹਿਲਾਂ ਪਹਿਲਾਂ ਕਰ ਸਕਦੇ ਹਨ ਗੈਰ ਸਿਧਾਂਤਕ ਬਣਾਏ ਜਥੇਦਾਰ ਦੀ ਨਿਯੁਕਤੀ ਰੱਦ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਜੇਲ੍ਹ ਵਿੱਚ ਬੰਦ ਭਾਈ ਨਰਾਇਣ ਸਿੰਘ ਚੌੜਾ ਦੀ ਆਈ ਚਿੱਠੀ ਨੇ ਸਿੱਖ ਪੰਥ ਦਰਦੀਆਂ ਦੀਆਂ ਧਰਮੀਂ ਪੰਥਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਬਾਦਲਕਿਆਂ ਦੇ ਫਿਲਾਫੇ ‘ਚ ਨਿਕਲੇ ਜਥੇਦਾਰ ਸਾਹਿਬਾਨਾਂ ਨੂੰ ਅਪੀਲ ਤੇ ਸੂਚੇਤ ਕਰਦਿਆਂ ਕਿਹਾ ਸਿੱਖ ਕੌਮ ਤੇ ਸਿੱਖ ਪੰਥ ਦੀ ਤਰਜਮਾਨੀ ਕਰੋ ਅਤੇ ਸਿੱਖੀ ਸਿਧਾਂਤਾਂ ਸਿੱਖ ਪਰੰਪਰਾਵਾਂ ਤੇ ਤਖ਼ਤਾ ਦੀ […]

Continue Reading

31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ

ਖ਼ੁਰਾਕ ਸਪਲਾਈ ਵਿਭਾਗ ਵੱਲੋਂ ਸਖ਼ਤ ਹਦਾਇਤਾਂ ਜਾਰੀ, ਜ਼ਿਲ੍ਹਾ ਗੁਰਦਾਸਪੁਰ ਦੇ ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ. – ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ) – ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ […]

Continue Reading

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ – ਜਗਰੂਪ ਸਿੰਘ ਸੇਖਵਾਂ

ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ : ਸੇਖਵਾਂ ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 […]

Continue Reading

ਪਾਰਟੀ ਨੂੰ ਪੰਜਾਬ ਪੱਧਰ ਤੱਕ ਮਜਬੂਤ ਕਰਨ ਦੀ ਲੋੜ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ)– ਅੱਜ ਸੀਪੀਆਈਐਮਐਲ ਲਿਬਰੇਸ਼ਨ ਦਾ ਤਹਿਸੀਲ ਗੁਰਦਾਸਪੁਰ ਦਾ ਇਜਲਾਸ ਕਸਬਾ ਸੋਹਲ ਵਿੱਚ ਕੀਤਾ ਗਿਆ, ਇਸ ਸਮੇਂ ਪਾਰਟੀ ਇਜਲਾਸ ਨੇ ਆਪਣੇ ਪਿਛਲੇ ਦੋ ਸਾਲਾਂ ਦੇ ਕੰਮ ਢੰਗ ਦਾ  ਰਿਵਿਊ ਕਰਨ ਪਿੱਛੋਂ ਆਪਣੇ ਭਵਿੱਖ ਦੇ ਕਾਰਜਾਂ ਦੀ ਸੂਚੀ ਤਿਆਰ ਕੀਤੀ ਗਈ ਇਸ ਸਮੇਂ ਪਾਰਟੀ ਡੈਲੀਗੇਟਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਪਾਰਟੀ ਦੇ ਸੂਬਾ […]

Continue Reading

14 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਸੰਤ ਸਮਾਜ ਦੇ ਮਤਿਆਂ ਦੀ ਅਣਗੌਲੀ ਦੇ ਰੋਸ ਵਜੋਂ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ 28 ਮਾਰਚ ਨੂੰ ਬੱਜਟ ਇਜਲਾਸ ਮੌਕੇ ਰੋਸ ਪ੍ਰਦਰਸ਼ਨ ਕਰਨਾ ਸਮੇਂ ਅਤੇ ਸਿੱਖ ਪੰਥ ਦੀਆਂ ਭਾਵਨਾਵਾਂ ਵਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ)– ਗੈਰ ਸਿਧਾਂਤਕ ਬਣਾਏ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਟਾਉਣ ਤੇ ਗਿਆਨੀ ਰਘਬੀਰ ਸਿੰਘ ਜੀ, ਗਿਆਨੀ ਹਰਪ੍ਰੀਤ ਸਿੰਘ ਜੀ ਤੇ ਗਿਆਨੀ ਸੁਲਤਾਨ ਸਿੰਘ ਜੀ ਨੂੰ ਮੁੜ ਬਹਾਲ ਕਰਵਾਉਣ ਸਬੰਧੀ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਸੰਤ ਸਮਾਜ, ਨਿਹੰਗ ਸਿੰਘ […]

Continue Reading