ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਨਗਰ ਕੌਂਸਲ ਦੀਨਾਨਗਰ ਅਤੇ ਰੈਣ ਬਸੇਰੇ ਦਾ ਅਚਨਚੇਤ ਨਿਰੀਖਣ ਕੀਤਾ
ਦੀਨਾਨਗਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਿਹਾ ਨਗਰ ਕੌਂਸਲ ਦੀਨਾਨਗਰ ਦੀ ਹਦੂਦ ‘ਚ ਅਣ-ਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀਨਾਨਗਰ, ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ)– ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਆਈ.ਏ.ਐੱਸ. ਵੱਲੋਂ ਅੱਜ ਨਗਰ ਕੌਂਸਲ ਦਫ਼ਤਰ ਦੀਨਾਨਗਰ ਅਤੇ ਰੈਣ ਬਸੇਰਾ […]
Continue Reading

