ਰੋਜ਼ਗਾਰ ਪ੍ਰਾਪਤੀ ਲਈ ਸੌਖਾ ਰਾਹ, ਸੀਬੀਏ ਇੰਫੌਟੈਕ ਦੇ ਸਿਖਲਾਈ ਕੋਰਸ ਨਾਲ ਨੌਜਵਾਨਾਂ ਲਈ ਸੁਨਹਿਰਾ ਮੌਕਾ-ਇੰਜੀ. ਸੰਦੀਪ ਕੁਮਾਰ
ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਧਾਰਨ ਲਈ ਸੀਬੀਏ ਇੰਫੌਟੈਕ ਨੇ ਇੱਕ ਨਵਾਂ ਅਭਿਆਸ ਸ਼ੁਰੂ ਕੀਤਾ ਹੈ। ਇਸ ਅਭਿਆਸ ਤਹਿਤ, ਸਿੱਖਲਾਈ ਅਤੇ ਕੌਸ਼ਲ ਵਿਕਾਸ ਦੇ ਅਧੁਨਿਕ ਕੋਰਸਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਕੈਰੀਅਰ ਵਿੱਚ ਉੱਚਾਈਆਂ ਹਾਸਲ ਕਰਨ ਦੇ ਮੌਕੇ ਮਿਲਣਗੇ। ਸੀਬੀਏ ਇੰਫੌਟੈਕ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਕੁਮਾਰ […]
Continue Reading

