ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਮਾਨ ਸਰਕਾਰ ਨੇ ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਜ਼ਬਤ ਕੀਤੀ – ਰੰਧਾਵਾਡੇਰਾ ਬਾਬਾ ਨਾਨਕ, ਗੁਰਦਾਸਪੁਰ (ਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕਰਕੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਡਾ ਹੰਭਲਾ ਮਾਰਿਆ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ […]
Continue Reading

