ਰਤਨ ਟਾਟਾ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ, ਉਨ੍ਹਾਂ ਦਾ ਦੇਹਾਂਤ ਪੂਰੇ ਭਾਰਤ ਲਈ ਘਾਟਾ ਹੈ – ਇੰਜੀ.ਸੰਦੀਪ ਕੁਮਾਰ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਪਰਮਸ੍ਰੀ ਰਤਨ ਟਾਟਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਸਮੁੱਚੇ ਭਾਰਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਹਰ ਵਰਗ ਲਈ ਪ੍ਰੇਰਨਾ ਸਰੋਤ ਸਨ। ਇੰਜੀ ਸੰਦੀਪ ਕੁਮਾਰ ਨੇ ਕਿਹਾ ਕਿ ਪਦਮ ਭੂਸਣ ਸਤਿਕਾਰਯੋਗ ਰਤਨ […]

Continue Reading

ਬੇਲਰਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਰੁਝਾਨ ਵਿਚ ਆਈ ਕਮੀ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਬੇਲਰ ਅਹਿਮ ਭੂਮਿਕਾ ਨਿਭਾ ਰਹੇ ਹਨ। ਗੁਰਦਾਸਪੁਰ ਜਿਲ੍ਹੇ ਵਿਚ ਇਸ ਸਮੇਂ ਲਗਭਗ 60 ਬੇਲਰ ਚੱਲ ਰਹੇ ਹਨ ਜੋ ਕਿ ਝੋਨੇ ਦੀ ਕਟਾਈ ਪਿੱਛੋਂ […]

Continue Reading

ਭਗਵੰਤ ਮਾਨ ਮਜ਼ਦੂਰਾਂ ਅਤੇ ਕਿਸਾਨਾਂ ਦੀ ਨਹੀਂ ਲੈ ਰਹੀ ਕੋਈ ਸਾਰ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਐਸ ਕੇ ਐਮ, ਸ਼ੈਲਰ ਐਸੋਸੀਏਸ਼ਨ ਅਤੇ ਆੜਤੀ ਐਸੋਸੀਏਸ਼ਨ ਵਲੋਂ 13 ਅਕਤੂਬਰ ਨੂੰ ਝੋਨੇ ਦੀ ਖਰੀਦ ਨਾ ਹੋਣ ਸਬੰਧੀ 12 ਤੋਂ 3 ਵਜੇ ਤੱਕ ਜੀ ਟੀ ਰੋਡ ਬੰਦ ਕਰਨ ਦੀ ਹਮਾਇਤ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਵਲੋਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦਾਣਾ ਮੰਡੀ ਸਿੱਧਵਾਂ ਅਤੇ ਪਿੰਡ ਮਾਨ ਪਹੁੰਚ ਕੇ ਕਿਸਾਨਾਂ ਤੇ ਆੜਤੀਆ ਨਾਲ ਕੀਤੀ ਗੱਲਬਾਤ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ,਼ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਮੁਤਾਬਕ ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁਲਰ, ਕਾਨੂੰਗੋ ਹਲਕਾ ਸੁਰਜੀਤ ਸਿੰਘ ਸੈਣੀ ਪਟਵਾਰੀ ਤਰਲੋਕ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਨਾਜ ਮੰਡੀ ਸਿੱਧਵਾਂ ਵਿੱਚ ਮੁਆਇਨਾ ਕੀਤਾ ਗਿਆ।ਤਹਿਸੀਲਦਾਰ ਗੁਰਦਾਸਪੁਰ ਨੇ ਦੱਸਿਆ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈੱਡ ਅਤੇ ਪ੍ਰਾਈਵੇਟ ਖਾਦ ਵਿਕਰੇਤਾ ਨਾਲ ਮੀਟਿੰਗ

ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਗੁਰਦਾਸਪੁਰ,11 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈੱਡ ਅਤੇ ਪ੍ਰਾਈਵੇਟ ਖਾਦ ਵਿਕਰੇਤਾ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ ਅਤੇ ਸਬੰਧਤ ਅਧਿਕਾਰੀ ਮੌਜੂਦ […]

Continue Reading

ਦਾਣਾ ਮੰਡੀਆਂ ਵਿੱਚੋਂ ਖਰੀਦ ਕੀਤੀ ਝੋਨੇ ਦੀ ਫਸਲ ਦੀ ਚੁਕਾਈ ਵੀ ਜਾਰੀ

ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਦਾ ਕੰਮ ਵੀ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਰ ਮਾਲਕਾਂ ਵੱਲੋਂ ਖਰੀਦ ਏਜੰਸੀਆਂ […]

Continue Reading

ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ, ਸੁਣੀ ਹਵਾਲਾਤੀਆਂ ਅਤੇ ਕੈਦੀਆਂ ਦੀ ਸਮੱਸਿਆਵਾਂ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਕੇਂਦਰੀ “ਅਧੀਨ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਪੀਲਾਂ ਦਾਇਰ ਨਾ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ […]

Continue Reading

ਐੱਸ.ਡੀ.ਐੱਮ ਵੱਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਲਈ ਨੋਡਲ ਅਫਸਰ ਨਾਲ ਕੀਤੀ ਮੀਟਿੰਗ

ਨੋਡਲ ਅਫਸਰ ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਾਉਣ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਕਰਮਜੀਤ ਸਿੰਘ, ਐਸ.ਡੀ.ਐਮ. ਗੁਰਦਾਸਪੁਰ ਵਲੋਂ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋਂੜੀਦੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਨੋਡਲ ਅਫਸਰਾਂ […]

Continue Reading

ਏਡੀਸੀ ਵੱਲੋਂ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ )— ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਅਤੇ ਬਿਧੀਪੁਰ ਦਾ […]

Continue Reading

ਪੰਚਾਇਤੀ ਚੋਣਾ 2024 ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ 200 ਲਾਇਸੰਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ

ਉਮਾ ਸ਼ੰਕਰ ਗੁਪਤਾ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)– ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਜੁਗਰਾਜ ਸਿੰਘ, ਪੁਲਸ ਕਪਤਾਨ (ਹੈੱਡਕੁਆਰਟਰ), ਗੁਰਦਾਸਪੁਰ ਅਤੇ ਜਸਵੰਤ […]

Continue Reading