ਸੀ.ਬੀ.ਏ ਇਨਫੋਟੈਕ ਵਲੋਂ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਇਆ ਗਿਆ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਜੁਰਗਾਂ ਦਾ ਕੀਤਾ ਮਨੋਰੰਜਨ
ਸਾਨੂੰ ਆਪਣੇ ਬਜੁਰਗਾਂ ਦਾ ਪੁਰਾ ਮਾਣ ਸਨਮਾਨ ਕਰਨਾ ਚਾਹੀਦਾ ਹੈ- ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ.ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਵਿਸ਼ਵ ਬਜੁਰਗ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਸਾਹਿਤ ਮਨਾਇਆ ਗਿਆ। ਇਸ ਮੌਕੇ ਮੈਡਮ ਅਰਪਨਾ ਸ਼ਰਮਾ ਹੈਲਪ ਏਜ ਇੰਡੀਆ ਫਾਊਂਡੇਸ਼ਨ ਦੀ ਦੇਖ ਰੇਖ ਵਿਚ ਚੱਲ ਰਹੇ ਬਿਰਧ ਆਸ਼ਰਮ ਦੀ ਇੰਚਾਰਜ ਨੇ […]
Continue Reading

