ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣ- ਪ੍ਰਿੰਸੀਪਲ ਲਛਮਣ ਸਿੰਘਬਟਾਲਾ, ਗੁਰਦਾਸਪੁਰ 2 ਸਤੰਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ […]
Continue Reading

