ਨਵੀਆਂ ਕਲਮਾਂ ਨਵੀਂ ਉਡਾਣ’ ਬਾਲ ਕਵਿਤਾਵਾਂ ਦੀ ਜਿਲਾ ਗੁਰਦਾਸਪੁਰ ਦੀ ਦੂਸਰੀ ਪੁਸਤਕ ਲੋਕ ਅਰਪਣ ਸਮਾਗਮ ਯਾਦਗਾਰੀ ਹੋ ਨਿਬੜਿਆ
ਬਾਲ ਸਾਹਿਤ ਨੂੰ ਉਤਸ਼ਾਹਿਤ ਕਰਨਾ ਅਜੋਕੇ ਸਮੇਂ ਦੀ ਲੋੜ- ਸੁੱਖੀ ਬਾਠ ਬਟਾਲਾ, ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਨਵੀਆਂ ਕਲਮਾਂ ਨਵੀਂ ਉਡਾਣ ਪੁਸਤਕ ਭਾਗ – 32 ਜਿਲਾ ਗੁਰਦਾਸਪੁਰ ਦਾ ਲੋਕ ਅਰਪਣ ਸਮਾਗਮ ਬੇਰਿੰਗ ਕਾਲਜ ਬਟਾਲਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋ ਗਿਆ । ਇਸ ਦੌਰਾਨ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਮੁੱਖ ਮਹਿਮਾਨ ਦੇ […]
Continue Reading

