ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੇ ਖਾਣਾ ਬਣਾਉਣ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ
ਬਟਾਲਾ, ਗੁਰਦਾਸਪੁਰ 15 ਅਗਸਤ (ਸਰਬਜੀਤ ਸਿੰਘ )– ਬਲਾਕ ਸਿੱਖਿਆ ਦਫ਼ਤਰ ਬਟਾਲਾ 1 ਵਿਖੇ ਬੀ.ਪੀ.ਈ.ਓ. ਬਟਾਲਾ 1 ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਬਟਾਲਾ 1 ਦੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੇ ਖਾਣਾ ਬਣਾਉਣ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕੁੱਲ 7 ਕਲੱਸਟਰਾਂ ਦੀਆਂ ਮਿਡ-ਡੇ-ਮੀਲ ਕੁੱਕਾਂ ਨੇ ਭਾਗ ਲਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਰੇ […]
Continue Reading

