ਕੈਂਥਲ ‘ਚ ਇੱਕ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ- ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ, 11 ਜੂਨ (‌‌ਸਰਬਜੀਤ ਸਿੰਘ)– ਜ਼ਿਲ੍ਹਾ ਕੈਥਲ ਹਰਿਆਣਾ ਵਿਖੇ ਇੱਕ ਨਿਰਦੋਸ਼ ਸਿੱਖ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਦੇਸ਼ ਦੇ ਕਈ ਸੂਬਿਆਂ ਵਿਚ ਸਿੱਖਾਂ ਦੀ ਬੇਤਹਾਸ਼ਾ ਕੁੱਟਮਾਰ ਕਰਨ ਵਾਲੀਆਂ ਮੰਦਭਾਗੀ ਘਟਨਾਵਾਂ’ਚ ਦਿਨ ਬ ਦਿੱਨ ਵਾਧਾ ਹੋ ਰਿਹਾ ਹੈ ,ਜੋਂ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੱਕੀ ਨਾਲੇ ਅਤੇ ਨੌਮਣੀ ਨਾਲੇ `ਚ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਅਧਿਕਾਰੀਆਂ ਨੂੰ ਸਾਰੇ ਹੜ੍ਹ ਰੋਕੂ ਪ੍ਰਬੰਧ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਪਿੰਡ ਕੋਠੀ ਮਜੀਠੀ (ਬਹਿਰਾਮਪੁਰ) ਅਤੇ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਓਥੇ ਸ਼ੱਕੀ ਨਾਲੇ ਅਤੇ ਨੋਮਣੀ ਨਾਲੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੀਤੇ ਜਾ ਰਹੇ ਕੰਮਾਂ ਦਾ […]

Continue Reading

ਅੱਗਜਨੀ ਵਿੱਚ ਪੀੜਿਤ ਦੁਕਾਨਦਾਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕੋਲ ਪਹੁੰਚੇ ਚੇਅਰਮੈਨ ਰਮਨ ਬਹਿਲ

ਸੀਐਮ ਰਿਲੀਫ ਫੰਡ ਵਿੱਚੋਂ ਰਾਹਤ ਦਵਾਉਣ ਲਈ ਸ਼ੁਰੂ ਕੀਤੀ ਕਾਰਵਾਈ ਫਾਇਰ ਬ੍ਰਿਗੇਡ ਅਤੇ ਬਿਜਲੀ ਦੀਆਂ ਤਾਰਾਂ ਦੀ ਮੰਦੀ ਹਾਲਤ ਤੇ ਚੁੱਕੇ ਕਈ ਸਵਾਲ ਗੁਰਦਾਸਪੁਰ 11 ਜੂਨ (ਸਰਬਜੀਤ ਸਿੰਘ)- ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਦੋ ਦਿਨ ਪਹਿਲਾਂ ਸ਼ਾਮ ਵੇਲੇ ਲੱਗੀ ਭਿਆਨਕ ਅੱਗ ਕਾਰਨ ਸੱਤ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋ ਜਾਣ ਦੇ ਬਾਅਦ ਅੱਜ […]

Continue Reading

ਐਨ ਡੀ ਏ ਸਰਕਾਰ ਨੂੰ ਮਜ਼ਦੂਰਾਂ ਕਿਸਾਨਾਂ ਨੂੰ ਅਣਗੌਲਿਆਂ ਕਰਨਾ ਮਹਿੰਗਾ ਪਵੇਗਾ-ਭਾਗੋਕਾਵਾਂ

ਭਾਜਪਾ ਨੂੰ ਸਰਕਾਰ ਬਣਾਉਣ ਲਈ ਬਹੁਮਤ ਨਾਂ ਮਿਲਣਾਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਦਾ ਵਰਤਾਰਾ- ਕਾਮਰੇਡ ਬੱਖਤਪੁਰਾ ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)– ਇੱਥੇ ਫ਼ੈਜ਼ਪੁਰਾ ਰੋਡ ਵਿਖੇ ਪੰਜਾਬ ਕਿਸਾਨ ਯੂਨੀਅਨ ਮਾਝਾ ਦੁਆਬਾ ਜੋਨ ਦੀ ਇਕੱਤਰਤਾ ਅਸ਼ੋਕ ਮਹਾਜਨ, ਬਲਵਿੰਦਰ ਕੌਰ, ਚਰਨਜੀਤ ਸਿੰਘ ਅਜਨਾਲਾ, ਮਹਿੰਦਰ ਸਿੰਘ ਕਪੂਰਥਲਾ,ਮੰਗਲ ਸਿੰਘ ਅਟਾਰੀ ਅਤੇ ਮੰਗਲ ਸਿੰਘ ਧਰਮਕੋਟ ਦੀ ਸਾਂਝੀ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ 14 ਜੂਨ ਕਰਵਾਇਆ ਜਾ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ

ਗੁਰਦਾਸਪੁਰ,‌‌ 10 ਜੂਨ ( ਸਰਬਜੀਤ ਸਿੰਘ)– ਹਰ ਸਾਲ ਦੀ ਇਸ ਵਾਰ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਨੇੜੇ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ […]

Continue Reading

11 ਜੂਨ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ -ਐਸ.ਡੀ.ਓ ਬਾਜਵਾ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਕਿਹਾ ਕਿ 132 ਕੇਵੀ ਸਬ ਸਟੇਸ਼ਨ ਦਾ ਨਵੀਨੀਕਰਨ ਹੋਣ ਕਰਕੇ,66 ਕੇ.ਵੀ ਬਿਜਲੀ ਘਰ ਸਕੀਮ ਨੰ:7 ਤਿੱਬੜੀ ਰੋਡ ਵਿਖੇ ਬਿਜਲੀ ਦੀ ਜ਼ਰੂਰੀ ਮੁਰੰਮਤ ਲਈ ਮਿਤੀ 11‌ ਜੂਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 3 […]

Continue Reading

ਗੁਰਦਾਸਪੁਰ ਦੇ ਅਮਾਮਵਾੜਾ ਚੌਂਕ ਵਿੱਚ 6 ਦੁਕਾਨਾਂ ਨੂੰ ਲੱਗੀ ਅੱਗ, ਮੌਕੇ ਤੇ ਜਾਇਜ਼ਾ ਲੈਣ ਦੇ ਲਈ ਪਹੁੰਚੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਗੁਰਦਾਸਪੁਰ ਦੇ ਅਮਾਮਵਾੜਾ ਬਜਾਰ ਵਿੱਚ ਰਾਤ 9 ਵਜੇ ਦੇ ਕਰੀਬ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਇਕ ਇਕ ਕਰਕੇ ਦੇਖਦੇ ਹੀ ਦੇਖਦੇ 6 ਦੁਕਾਨਾਂ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਦੁਕਾਨਦਾਰਾਂ ਅਨੁਸਾਰ ਸ਼ੋਟ ਸਰਕਿਟ ਕਾਰਨ ਲੱਗੀ ਇਸ ਅੱਗ ਕਾਰਨ ਦੁਕਾਨਾਂ ਵਿੱਚ ਪਿਆ ਕਰੋੜਾਂ ਦਾ ਸਮਾਨ ਸੜ […]

Continue Reading

ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੋਈ ਚੋਣ

ਗੁਰਦੀਪ ਸਿੰਘ ਬਾਸੀ ਸੂਬਾ ਪ੍ਰਧਾਨ,ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ ਤੇ ਰਾਜੀਵ ਮਲਹੋਤਰਾ ਨੂੰ ਮਿਲੀ ਸੂਬਾ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਪਠਾਨਕੋਟ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ )- ਵੈਟਨਰੀ ਇੰਸਪੈਕਟਰਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਸੂਬਾਈ ਚੋਣਾਂ ਬਹੁਤ ਵਧੀਆ ਢੰਗ ਨਾਲ ਸੰਪੂਰਨ ਹੋਈਆ। ਜਿਸ ਵਿੱਚ ਵੋਟਿੰਗ ਰਾਹੀ ਪੰਜਾਬ ਦੇ ਵੱਖ ਵੱਖ ਜ਼ਿਲਿਆਂ […]

Continue Reading

ਗੁਰਦੀਪ ਸਿੰਘ ਬਾਸੀ ਬਣੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ

ਪਠਾਨਕੋਟ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ )- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀਆਂ ਸੂਬਾਈ ਚੋਣਾਂ ਵਿੱਚ ਸਰਦਾਰ ਗੁਰਦੀਪ ਸਿੰਘ ਬਾਸੀ ਸੂਬਾ ਪ੍ਰਧਾਨ ਚੁਣੇ ਗ‌ਏ ਅਤੇ ਸਰਦਾਰ ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅਤੇ ਰਾਜੀਵ ਮਲਹੋਤਰਾ ਸੂਬਾ ਵਿੱਤ ਸਕੱਤਰ ਚੁਣੇ ਗਏ ਸੂਬਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੁਰਦੀਪ ਸਿੰਘ ਬਾਸੀ ਨੇ ਸਮੂਹ ਵੈਟਨਰੀ ਇੰਸਪੈਕਟਰਜ […]

Continue Reading

ਸੀ.ਬੀ.ਏ ਇਨਫੋਟੈਕ ਵੱਲੋਂ ਇੰਡਸ਼ਟ੍ਰੀਅਲ ਟ੍ਰੇਨਿੰਗ ਬੈਚ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ) – ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ 45 ਦਿਨਾਂ ਦੀ ਇੰਡਸਟ੍ਰੀਅਲ ਟ੍ਰੇਨਿੰਗ ਬੈਚ ਸ਼ੁਰੂ ਹੋ ਰਹੇ ਹਨ। ਜਿਸ ਵਿਚ ਵੱਖ ਵੱਖ ਪ੍ਰੋਗਰਾਮਿੰਗ ਕੋਰਸ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਜਾਵਾ, ਸੀ.ਸੀ.ਵੈਬ ਡਿਜਾਈਨਿੰਗ, ਵੈਬ ਡਿਵੈਲਪਮੈਂਟ, ਡਿਜੀਟਲ […]

Continue Reading