84 ਦੇ ਘੱਲੂਘਾਰੇ ਸੰਬੰਧੀ ਧਾਰਮਿਕ ਸਮਾਗਮ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ– ਭਾਈ ਖਾਲਸਾ
ਤਰਨਤਾਰਨ,ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹੁਕਮ ਕੀਤਾ ਸੀ ਕਿ 1 ਜੂਨ ਤੋਂ ਲੈ ਕੇ 6 ਜੂਨ ਤੱਕ ਸਮੂਹ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ […]
Continue Reading

