ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ
ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ […]
Continue Reading

