ਪ੍ਰਧਾਨ ਮੰਤਰੀ ਮੋਦੀ ਨੂੰ ਗੁਰਦਾਸਪੁਰ ਫੇਰੀ ਦੌਰਾਨ ਸਵਾਲ ਪੁੱਛਣ ਜਾ ਰਹੇ ਕਿਸਾਨ ਮਜਦੂਰਾਂ ਨੂੰ ਪੁਲਸ ਨੇ ਭਾਰੀ ਰੋਕਾਂ ਲਾ ਕੇ ਰੋਕਿਆ
ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਚਲਦੇ ਕਿਸਾਨ ਅੰਦੋਲਨ ਵੱਲੋਂ ਕੀਤੇ ਐਲਾਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਫੇਰੀ ਦੌਰਾਨ ਸਵਾਲ ਕਰਨ ਦੇ ਪ੍ਰੋਗਰਾਮ ਤਹਿਤ ਪਹਿਲੇ ਦਿੱਲੀ ਅੰਦੋਲਨ ਦੌਰਾਨ ਮੰਨੀਆ ਮੰਗਾਂ ਲਾਗੂ ਨਾ ਕਰਨ ਅਤੇ ਚਲ ਰਹੇ ਅੰਦੋਲਨ ਦੀਆਂ 10 ਮੰਗਾਂ ਅਤੇ ਅੰਦੋਲਨ […]
Continue Reading

