ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਅੱਜ ਦੀਨਾਨਗਰ ਦੇ ਬਾਈਪਾਸ ਨੇੜੇ 24 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਅਤੇ ਪੁਲਿਸ ਵਿਭਾਗ ਦੇ […]
Continue Reading

