ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ […]

Continue Reading

ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਵਿਧਾਨ ਸਭਾ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਦੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹੇ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬਟਾਲਾ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਉਥੇ ਹੀ […]

Continue Reading

ਅੱਗ ਦੀ ਚਪੇਟ ਵਿੱਚ ਆਏ ਕਣਕ ਨਾਲ ਭਰੇ ਟਰੱਕ, 60 ਲੱਖ ਦਾ ਹੋਇਆ ਨੁਕਸਾਨ

ਬਟਾਲਾ , ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਕਿਸਾਨ ਵਲੋਂ ਖੇਤਾਂ ਚ ਨਾੜ ਨੂੰ ਲਗਾਈ ਅੱਗ ਕਾਰਨ ਬਟਾਲਾ ਨਜ਼ਦੀਕ ਕਸਬਾ ਖੋਖਰ ਫੌਜੀਆਂ ਕੋਲ ਅਮ੍ਰਿਤਸਰ ਨੈਸ਼ਨਲ ਹਾਈਵੇ ਕਿਨਾਰੇ ਖੜੇ ਦੋ ਟਰੱਕਾਂ ਨੂੰ ਅੱਗ ਨੇ ਆਪਣੀ ਲਪੇਟ ਚ ਲਿਆ, ਇਕ ਟਰੱਕ ਵਿੱਚ ਲੱਖਾਂ ਦੀ ਕਣਕ ਅਤੇ ਟਰੱਕ ਸੜਕੇ ਸੁਆਹ ਹੋਇਆ। ਦੂਸਰੇ ਦੇ ਵੀ ਟਾਇਰ ਸੜ ਕੇ ਸਵਾਹ ਹੋਏ […]

Continue Reading

ਹੰਸ ਰਾਜ ਹੰਸ ਵੱਲੋਂ ਕਿਸਾਨਾਂ ਨੂੰ ਬਦਵਾਵਾਂ ਤੇ ਚਾਰ ਜੂਨ ਤੋਂ ਬਾਅਦ ਦੇਖ ਲੈਣ ਦੀ ਧਮਕੀ ਦੇਣਾ ਦੁਖੀ ਮਨ ਦਾ ਪ੍ਰਗਟਾਵਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾਈ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨ ਸੰਗਰਸੀਆਂ ਵੱਲੋਂ ਵੱਡੀ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ, ਇਸ ਵਿਰੋਧ ਨੇ ਹੰਸ ਰਾਜ ਹੰਸ ਦੇ ਨੱਕ’ਚ ਦਮ ਕਰ ਛੱਡਿਆ ਹੈ ਅਤੇ ਇਸੇ ਵਿਰੋਧ ਤੋਂ ਦੁੱਖੀ ਹੋ ਕੇ ਹੰਸ ਰਾਜ ਹੰਸ ਨੇ ਕਿਸਾਨ ਸੰਗਰਸੀਆਂ ਨੂੰ ਵੱਡੀ ਪੱਧਰ […]

Continue Reading

ਰਿਟਰਨਿੰਗ ਅਫ਼ਸਰ ਗੁਰਦਾਸਪੁਰ ਵੱਲੋਂ ਪੇਡ ਨਿਊਜ਼ ਸਬੰਧੀ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ

48 ਘੰਟੇ ਦੇ ਅੰਦਰ ਲਗਾਈ ਗਈ ਪੇਡ ਨਿਊਜ਼ ਸਬੰਧੀ ਸਪਸ਼ਟੀਕਰਨ ਮੰਗਿਆ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਗਠਿਤ ਐੱਮ.ਸੀ.ਐੱਮ.ਸੀ. ਸੈਲ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਰੱਖ ਰਹੇ ਹਨ ਤਿੱਖੀ ਨਜ਼ਰ – ਵਿਸ਼ੇਸ਼ ਸਾਰੰਗਲ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ ) – ਵਿਸ਼ੇਸ਼ ਸਾਰੰਗਲ, ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਵਾਪਸ ਲਏ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜਨਗੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕੀਤੀ ਗਈ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ, ਜਿਸ ਤੋਂ ਬਾਅਦ ਹੁਣ ਗੁਰਦਾਸਪੁਰ ਸੀਟ ਤੋਂ 26 ਉਮੀਦਵਾਰ ਚੋਣ […]

Continue Reading

ਮਕੌੜਾ ਪੱਤਣ ਤੋਂ ਪਾਰ ਪਿੰਡ ਭਰਿਆਲ ਤੇ ਤੂਰ ਵਿਖੇ ਵੋਟਰਾਂ ਨੂੰ ਵੋਟ ਦੇ ਹੱਕ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)-। ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਮੁੱਚੀ ਸਵੀਪ ਟੀਮ ਨਾਲ ਰਾਵੀ ਦਰਿਆ ਦੇ ਮਕੌੜਾ ਪੱਤਣ ਤੋਂ ਪਾਰ ਬੂਥ ਨੰ: 1 ਅਤੇ ਬੂਥ […]

Continue Reading

ਸੀਐਮ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਬਚਾਓ ਯਾਤਰਾ ਤੇ ਸਵਾਲ ਚੁੱਕੇ

ਕਾਦੀਆਂ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸੈਰੀ ਕਲਸੀ ਦੇ ਹੱਕ ਵਿੱਚ ਮੁੱਖ ਮੰਤਰੀ ਨੇ ਕੀਤਾ ਚੋਣ ਪ੍ਰਚਾਰ ਗੁਰਦਾਸਪੁਰ, 17 ਮਈ ( ਸਰਬਜੀਤ ਸਿੰਘ)– ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ […]

Continue Reading

ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ‘ਆਪ’ ਦੇ ਸ਼ਾਸਨ ‘ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ

ਕਾਦੀਆਂ, ਗੁਰਦਾਸਪੁਰ, 17 ਮਈ ( ਸਰਬਜੀਤ ਸਿੰਘ)– ਕਾਦੀਆਂ ਵਿੱਚ ਇੱਕ ਭਾਸ਼ਣ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੋਵਾਂ ਦੀ ਤਿੱਖੀ ਆਲੋਚਨਾ ਕੀਤੀ। ਇਹ ਸਮਾਗਮ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਹਮਾਇਤ […]

Continue Reading

ਗੁਰਦਾਸਪੁਰ ਤੋਂ ਅਕਾਲੀ ਦਲ ਵਲੋਂ 27 ਸਾਲ ਬਾਅਦ ਆਪਣੇ ਚੋਣ ਨਿਸ਼ਾਨ ‘ਤੇ ਲੋਕ ਸਭਾ ਚੋਣ ਲੜਣ ਕਾਰਨ ਲੋਕਾਂ ‘ਚ ਭਾਰੀ ਉਤਸ਼ਾਹ- ਡਾ. ਚੀਮਾ

ਦੀਨਾਨਗਰ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਪਾਰਟੀ ਦੇ ਟਕਸਾਲੀ ਪਰਿਵਾਰ ਮਰਹੂਮ ਜਥੇਦਾਰ ਦਰਸ਼ਨ ਸਿੰਘ ਕੌਂਟਾ ਅਤੇ ਜਥੇਦਾਰ ਪ੍ਰੀਤਮ ਸਿੰਘ ਕੌਂਟਾ ਦੇ ਪਰਿਵਾਰ ਆਪਣੇ ਗ੍ਰਹਿ ਪਿੰਡ ਕੌਂਟਾ ਵਿਖੇ ਭਾਰੀ ਇਕੱਠ ਕਰਕੇ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ, ਜਿਸ […]

Continue Reading