ਗੁਰਦਾਸਪੁਰ ਤੋਂ ਅਕਾਲੀ ਦਲ ਵਲੋਂ 27 ਸਾਲ ਬਾਅਦ ਆਪਣੇ ਚੋਣ ਨਿਸ਼ਾਨ ‘ਤੇ ਲੋਕ ਸਭਾ ਚੋਣ ਲੜਣ ਕਾਰਨ ਲੋਕਾਂ ‘ਚ ਭਾਰੀ ਉਤਸ਼ਾਹ- ਡਾ. ਚੀਮਾ

ਦੀਨਾਨਗਰ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਪਾਰਟੀ ਦੇ ਟਕਸਾਲੀ ਪਰਿਵਾਰ ਮਰਹੂਮ ਜਥੇਦਾਰ ਦਰਸ਼ਨ ਸਿੰਘ ਕੌਂਟਾ ਅਤੇ ਜਥੇਦਾਰ ਪ੍ਰੀਤਮ ਸਿੰਘ ਕੌਂਟਾ ਦੇ ਪਰਿਵਾਰ ਆਪਣੇ ਗ੍ਰਹਿ ਪਿੰਡ ਕੌਂਟਾ ਵਿਖੇ ਭਾਰੀ ਇਕੱਠ ਕਰਕੇ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ, ਜਿਸ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਵੀਡੀਓ ਕਾਨਫ਼ਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ […]

Continue Reading

ਭਾਰਤੀ ਨਾਗਰਿਕਤਾ ਵਾਲਾ ਬਿੱਲ ਸਰਕਾਰ ਨੇ ਅਮਲ’ਚ ਲਿਆਉਂਦਿਆਂ ਕਈ ਭਾਰਤੀਆਂ ਨੂੰ ਨਾਗਰਿਕਤਾ ਦੇ ਕੇ ਵਧੀਆਂ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ 17 ਮਈ (ਸਰਬਜੀਤ ਸਿੰਘ)– ਸਰਕਾਰ ਨੇ ਵੱਡੇ ਵਿਰੋਧ ਤੋਂ ਬਾਅਦ ਭਾਰਤੀ ਨਾਗਰਿਕਤਾ ਸੋਧ ਬਿੱਲ ਨੂੰ ਅਮਲ ‘ਚ ਲਿਆਉਂਦਿਆਂ ਕਈ ਘੱਟ ਗਿਣਤੀ ਲੋਕਾਂ ਬਗੈਰ ਮੁਸਲਮ ਨੂੰ ਭਾਰਤੀ ਨਾਗਰਿਕਤਾ ਦੇ ਕੇ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਲਿਆ ਲਿਆ ਹੈ ਭਾਵੇਂ ਕਿ ਸੀ.ਏ.ਏ ਲਾਗੂ ਕਰਨ ਸਮੇਂ ਸਰਕਾਰ ਕਈ ਵਿਰੋਧੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ,ਸਭ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ- ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ

ਪੜਤਾਲ ਦੌਰਾਨ 15 ਨਾਮਜ਼ਦਗੀ ਪੇਪਰ ਰੱਦ ਹੋਏਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)–  ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਅੱਜ ਪੜਤਾਲ ਕੀਤੀ ਗਈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਰੈਲੀਆਂ ਲਈ ਥਾਵਾਂ ਨਿਰਧਾਰਤ ਕੀਤੀਆਂ-ਏ.ਡੀ.ਸੀ ਸੁਭਾਸ਼ ਚੰਦਰ

ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਤਹਿਤ ਥਾਵਾਂ ਦੀ ਲਈ ਜਾ ਸਕਦੀ ਹੈ ਮਨਜ਼ੂਰੀ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ ) – ਲੋਕ ਸਭਾ ਚੋਣਾ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਰਾਜਨੀਤਿਕ ਰੈਲੀਆਂ ਲਈ ਥਾਂ ਨਿਰਧਾਰਿਤ ਕੀਤੇ ਗਏ ਹਨ। ਨਿਰਧਾਰਿਤ ਕੀਤੇ ਗਏ ਥਾਵਾਂ ਦਾ ਵੇਰਵਾ ਜਾਰੀ ਕਰਦਿਆਂ […]

Continue Reading

ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਤੋਂ ਮਿਲੀ ਹਰੀ ਝੰਡੀ ਤੋਂ ਬਾਅਦ ਬਠਿੰਡਾ ਤੇ ਸੰਗਰੂਰ ਜ਼ਿਲ੍ਹੇ’ਚ ਖੁਰਾਬ ਫਸਲਾਂ ਦਾ ਮੁਆਵਜਾ ਦੇਣ ਦਾ ਐਲਾਨ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਤੋਂ ਮਿਲੀ ਹਰੀ ਝੰਡੀ ਤੋਂ ਬਾਅਦ ਇੱਕ ਵੱਡੇ ਫੈਸਲੇ ਰਾਹੀਂ ਬਠਿੰਡਾ ਤੇ ਸੰਗਰੂਰ ਜ਼ਿਲ੍ਹੇ’ਚ ਕੁਦਰਤੀ ਕਹਿਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਲੋਕ ਇਸ ਫੈਸਲੇ ਦਾ ਸਵਾਗਤ ਕਰ ਰਹੇ […]

Continue Reading

ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਵੱਡਾ ਖ਼ਤਰਾ-ਕਾਮਰੇਡ ਬੱਖਤਪੁਰਾ

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ‌ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਹਮਾਇਤ ਵਿੱਚ ਰੈਲੀ ਕੀਤੀ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਇੱਥੇ ਨਹਿਰੂ ਪਾਰਕ ਗੁਰਦਾਸਪੁਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ‌ ਲਿਬਰੇਸ਼ਨ ਆਗੂ ਵਿਜੇ ਕੁਮਾਰ ਸੋਹਲ ਅਤੇ ਦਲਬੀਰ ਭੋਲਾ ਮਲਕਵਾਲ ਦੀ‌‌ ਪ੍ਰਧਾਨਗੀ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ […]

Continue Reading

ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਤੂੜੀ ਦੀਆਂ 110 ਟਰਾਲੀਆ ਸੜ ਕੇ ਹੋਈਆ ਸੁਆਹ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਨਜ਼ਦੀਕ ਪਿੰਡ ਸਹਾਰੀ ਦਾ ਇੱਕ ਗਰੀਬ ਕਿਸਾਨ ਕਸ਼ਮੀਰ ਸਿੰਘ ਪੁੱਤਰ ਚੰਨਣ ਸਿੰਘ ਪਿੰਡ ਸਹਾਰੀ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਜਿਸ ਦੀ ਆਪਣੀ ਜਮੀਨ 2 ਕਿਲ੍ਹੇ ਸੀ। ਜਿਸ ਨੇ ਕਣਕ ਦਾ ਨਾੜ ਮੁੱਲ ਲਿਆ ਅਤੇ ਤੂੜੀ ਦੀਆ ਟਰਾਲੀਆ ਮੁੱਲ ਲੈ ਕੇ ਬਾਹਰ ਖੇਤਾਂ ਵਿੱਚ ਆਪਣੇ ਸ਼ੈੱਡ […]

Continue Reading

ਨਾਮਜ਼ਦਗੀਆਂ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਹੋਏ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕੁੱਲ 60 ਨਾਮਜ਼ਦਗੀ ਪੱਤਰ ਦਾਖ਼ਲ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਗੁਰਦਾਸਪੁਰ, 15 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ-2024 ਲਈ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ ਗੁਰਦਾਸਪੁਰ ਲਈ 15 ਹੋਰ ਨਾਮਜ਼ਦਗੀ ਪੱਤਰ […]

Continue Reading

ਸਰਕਾਰੀ ਹਸਪਤਾਲ ਚ ਸ਼ਰੇਆਮ ਗੁੰਡਾਗਰਦੀ ਦਾ ਹੋਇਆ ਨਾਚ,ਘਟਨਾ ਕੈਮਰੇ ਚ ਹੋਈ ਰਿਕਾਰਡ

ਗੁਰਦਾਸਪੁਰ, 15 ਮਈ ( ਸਰਬਜੀਤ ਸਿੰਘ)– ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਦੇਰ ਰਾਤ ਗੁੰਡਾਗਰਦੀ ਦਾ ਖੂਬ ਨੰਗਾਨਾਚ ਹੋਇਆ ਜਦੋਂ ਇਲਾਜ ਲਈ ਦਾਖਿਲ ਇਕ ਧਿਰ ਤੇ ਦੂਸਰੀ ਧਿਰ ਵਲੋਂ ਹਸਪਤਾਲ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਦੋ ਵਿਅਕਤੀ ਜ਼ਖਮੀ ਵੀ ਹੋ ਗਏ । ਹੈਰਾਨੀ ਦੀ ਗੱਲ ਹੈ ਇਹ ਹੈ ਕਿ ਹਮਲਾਵਰਾਂ […]

Continue Reading