ਐਸ ਡੀ ਐਮ ਦੇ ਮੁਜਾਰਿਆਂ ਵਿਰੋਧੀ ਰਵੱਈਏ ਕਾਰਨ ਜਲਦੀ ਰਾਤ ਦਿਨ ਦਾ ਧਰਨਾ ਦਿੱਤਾ ਜਾਵੇਗਾ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)—ਅੱਜ ਇੱਥੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਡੇਰਾ ਬਾਬਾ ਨਾਨਕ ਦੇ ਪਿੰਡ ਰਾਮਦੀਵਾਲੀ ਵਿਖੇ ਐਸ ਜੀ ਪੀ ਸੀ ਦੇ ਮੁਜਾਰੇ ਕਿਸਾਨਾਂ ਦੀ ਵਿਸਥਾਰਤ ਮੀਟਿੰਗ ਹਰਪਾਲ ਸਿੰਘ ਰਾਮਦੀਵਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਕਿਸਾਨ ਆਗੂ ਕੁਲਵੰਤ ਸਿੰਘ,ਸਤਵੰਤ ਛੀਨਾ, ਪਰਮਜੀਤ ਸਿੰਘ ਰੜੇਵਾਲੀ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ […]
Continue Reading

