ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ
ਡਾ. ਭੀਮ ਰਾਓ ਅੰਬੇਦਕਰ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਹਰ ਵਿਅਕਤੀ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਵੇ – ਐੱਸ.ਡੀ.ਐੱਮ. ਗੁਰਦਾਸਪੁਰ ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। […]
Continue Reading

