ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਸੰਸਦੀ ਚੌਣਾਂ 2024 ਵਿੱਚ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਦੇ ਕਰਕੇ ਮਜਬੂਤ ਰਾਸ਼ਟਰ ਦੀ ਸਿਰਜਣਾ ਕਰਨ- ਪ੍ਰਿੰਸੀਪਲ ਲਛਮਣ ਸਿੰਘ ਬਟਾਲਾ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ […]

Continue Reading

ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ-ਵਿਰਦੀ

ਬਿਜਲੀ ਦੀਆਂ ਢਿੱਲੀਆਂ, ਨੀਵੀਂਆਂ ਤਾਰਾਂ ਅਤੇ ਜੀ.ਓ. ਸਵਿੱਚਾਂ ਆਦਿ ਤੋਂ ਸਪਾਰਕਿੰਗ ਦੀ ਸੂਚਨਾ ਨੇੜੇ ਦੇ ਬਿਜਲੀ ਘਰ ਜਾਂ ਕੰਟਰੋਲ ਰੂਮ ਦੇ ਨੰਬਰਾਂ 96461-06835, 96461-06836, 1912 ਉਪਰ ਦਿੱਤੀ ਜਾਵੇ ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਵਿਸ਼ੇਸ਼ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਤਖ਼ਤੀ ਜਥੇਦਾਰ ਸਾਹਿਬਾਨਾਂ ਦੀ ਮੌਜੂਦਗੀ ‘ਚ 12 ਅਰਬ ਦਾ ਸਲਾਨਾ ਬਜ਼ਟ ਪੇਸ਼ ਕਰਨਾ ਐਸ.ਜੀ.ਪੀ.ਐਸ ਦੀ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਹਰ ਸਿੱਖ ਨੂੰ ਆਪਣਾ ਕੋਈ ਵੀ ਕਾਰਜ ਆਰੰਭ ਕਰਨ ਸਮੇਂ ਪ੍ਰਗਟ ਜੋਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ ਅਤੇ ਇਸੇ ਆਦਰਸ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਕੀ ਗੋਲਕ ਤੇ ਹੋਰ ਵਸੀਲਿਆਂ ਤੋਂ ਇਕੱਤਰ ਹੋਏ ਚੜ੍ਹਾਵੇ ਦਾ ਸਲਾਨਾ 12 ਅਰਬ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਟਾਲਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸੈਂਟਰ ਮੁੱਖ ਅਧਿਆਪਕਾ ਹਰਪਿੰਦਰਪਾਲ ਕੌਰ ਵੱਲੋਂ […]

Continue Reading

ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਰੋਡ ‘ਤੇ ਅਧਿਆਪਕਾ ਬੇਹੋਸ਼ੀ ਦੀ ਹਾਲਤ ‘ਚ ਮਿਲੀ

ਹਸਪਤਾਲ ਵਿੱਚ ਡਾਕਟਰਾਂ ਮ੍ਰਿਤਕ ਕੀਤਾ ਐਲਾਨ ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)–  ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਕੋਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਸੜਕ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੀ।ਲੋਕਾਂ ਨੇ ਉਸ ਨੂੰ ਚੁੱਕ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ […]

Continue Reading

ਅਸਾਮ ਵਿੱਚ ਹੋਈ ਮਿਕਸ ਮਾਰਸ਼ਲ ਆਰਟ ਚੈਂਪੀਅਨਸ਼ਿਪ ‘ਚ ਗੁਰਦਾਸਪੁਰ ਦੇ ਪਿੰਡ ਖੋਖਰ ਦੇ ਨੌਜਵਾਨ ਕਰਨਦੀਪ ਸਿੰਘ ਨੇ ਜਿੱਤੀ ਚੈਂਪੀਅਨਸ਼ਿਪ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਪਿਛਲੇ ਦਿਨੀਂ ਅਸਾਮ ਵਿੱਚ ਹੋਈ ਮਿਕਸ ਮਾਰਸਲ ਆਰਟ ਚੈਂਪੀਅਨਸ਼ਿਪ ਦੌਰਾਨ ਸਰਹੱਦੀ ਜਿਲਾ ਗੁਰਦਾਸਪੁਰ ਦੇ ਪਿੰਡ ਖੋਖਰ ਦੇ ਰਹਿਣ ਵਾਲੇ ਨੌਜਵਾਨ ਕਰਨਦੀਪ ਸਿੰਘ ਨੇ 65 ਕਿਲੋ ਭਾਰ ਵਰਗ ਵਿੱਚ ਵੈਸਟ ਬੰਗਾਲ ਦੇ ਖਿਡਾਰੀ ਨੂੰ ਹਰਾ ਕੇ ਡੋਰਸ ਓਪਨ ਮਿਕਸ ਮਾਰਸ਼ਲ ਆਰਟ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ਹੈ। ਅੱਜ ਆਪਣੇ ਜੱਦੀ ਪਿੰਡ ਖੋਖਰ […]

Continue Reading

ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ […]

Continue Reading

ਧਾਰੀਵਾਲ ਡੱਡਵਾ ਰੋਡ ਬੁਟੀਕ ਤੇ ਲੱਗੀ ਅੱਗ ਲੱਖਾ ਦਾ ਨੁਕਸਾਨ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਧਾਰੀਵਾਲ ਸਵੇਰੇ ਕਰੀਬ 9 ਵਜੇ ਦੇ ਡੱਡਵਾ ਰੋਡ ਹਰਜਸ ਬੁਟੀਕ ਤੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਜਿਸ ਨਾਲ ਲੱਖਾ ਰੁਪਏ ਦਾ ਨੁਕਸਾਨ ਹੋ ਗਿਆ ਅੱਗ ਨੂੰ ਬੁਝਾਉਣ ਵਾਸਤੇ ਫਾਈਰਬਿਗੇਡ ਵਾਲਿਆ ਨੂੰ ਸੂਚਨਾ ਦੇ ਦਿਤੀ ਅਤੇ ਮੌਕੇ ਤੇ ਫਾਈਰਬਿਗੇਡ ਦੀ ਗੱਡੀ ਵੀ ਪਹੁੰਚ ਗਈ ਨਜਦੀਕੀ ਦੁਕਾਨਦਾਰਾ ਅਤੇ ਫਾਈਰਬਿਗੇਡ […]

Continue Reading

ਫਾਸਿਸਟ‌‌ ਮੋਦੀ ਸਰਕਾਰ ਨੂੰ ਹਰਾਉ ਅਤੇ ਇੰਡੀਆ ਗਠਜੋੜ ਜਿਤਾਓ-‌ਲਿਬਰੇਸਨ

ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਭਾਜਪਾ ਭਜਾਓ ਇੰਡੀਆ ਗਠਜੋੜ ਲਿਆਓ, ਸੰਵਿਧਾਨ ਬਚਾਓ ਬਟਾਲਾ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦੀ ਦੋ ਦਿਨਾਂ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਸੰਪੰਨ ਹੋਣ ਤੋਂ ਬਾਅਦ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ […]

Continue Reading

ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਸ਼ੁਰੂ

18 ਅਪ੍ਰੈਲ 2024 ਤੱਕ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਸੁਰੱਖਿਆ ਬਲਾਂ ਵਿਚ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਮਾਈ ਭਾਗੋ ਆਰਮਡ ਫੋਰਸ ਪਰੋਪਆਰੇਟਰੀ ਸੰਸਥਾ ਮੁਹਾਲੀ ਵਿਖੇ ਦਾਖ਼ਲਾ ਲੈ ਸਕਦੀਆਂ ਹਨ। ਇਸ ਸੰਸਥਾ ਵਿੱਚ ਦਾਖ਼ਲਾ ਲੈਣ ਲਈ ਲੜਕੀਆਂ ਜੋ ਕਿ 12ਵੀਂ ਕਿਸੇ ਵੀ ਖੇਤਰ ਵਿੱਚ ਕਰ ਰਹੀਆਂ ਹਨ ਜਾਂ 12ਵੀਂ ਪਾਸ […]

Continue Reading