ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ
ਭੈਣੀ ਮੀਆਂ ਖਾਂ ਥਾਣੇ ਵਿੱਚ 3 ਵੱਖ-ਵੱਖ ਮਾਮਲੇ ਦਰਜ ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਥਾਣਾ ਭੈਣੀ ਮੀਆਂ ਖਾਂ […]
Continue Reading

