ਮਾਝਾ ਦੁਆਬਾ ਚੋਂ ਪੰਜਾਬ ਕਿਸਾਨ ਯੂਨੀਅਨ ਦੇ ਸੈਂਕੜੇ ਵਰਕਰ 14 ਮਾਰਚ ਨੂੰ ਦਿਲੀਂ ਵਿਚ ਹੋ ਰਹੀ ਮਹਾਂਪੰਚਾਇਤ ਵਿਚ ਸ਼ਾਮਿਲ ਹੋਣਗੇ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ— ਪੰਜਾਬ ਕਿਸਾਨ ਯੂਨੀਅਨ ਦੀ ਮਾਝਾ ਦੁਆਬਾ ਪੱਧਰ ਦੇ ਆਗੂਆਂ ਦੀ ਦਿਲੀ ਜਾਣ ਦੀ ਤਿਆਰੀ ਵਜੋਂ ਵਿਸਥਾਰੀ ਮੀਟਿੰਗ ਲਖਬੀਰ ਸਿੰਘ ਅਜਨਾਲਾ, ਸ਼ਮਸ਼ੇਰ ਸਿੰਘ ਹੇਰ, ਹਰਪਾਲ ਸਿੰਘ ਰਾਮਦੀਵਾਲੀ ਅਤੇ ਚਰਨਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਅਸ਼ੋਕ ਮਹਾਜਨ, ਸੁਖਦੇਵ ਸਿੰਘ ਭਾਗੋਕਾਵਾਂ, ਮੰਗਲ ਸਿੰਘ ਧਰਮਕੋਟ, ਬਲਬੀਰ ਸਿੰਘ ਮੂਧਲਅਤੇ ਲਿਬਰੇਸ਼ਨ […]
Continue Reading

