ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਜਾਗਰੂਕਤਾ ਕੈਂਪ
ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ )— ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਬਲਾਕ ਧਾਰੀਵਾਲ ਦੀਆਂ ਆਂਗਣਵਾੜੀ ਵਰਕਰਾਂ ਲਈ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੁਨੀਲ ਜੋਸ਼ੀ, ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਜਾਗਰੂਕਤਾ ਕੈਂਪ ਵਿੱਚ ਆਂਗਣਵਾੜੀ ਵਰਕਰਾਂ ਨੂੰ ਉਹਨਾਂ ਦੇ ਅਧਿਕਾਰਾਂ ਦੇ ਬਾਰੇ ਜਾਗਰੂਕ ਕਰਵਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ […]
Continue Reading

