ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ -ਸਤਿੰਦਰ ਕੌਰ ਕਾਹਲੋ
ਬਟਾਲਾ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਾਹਿਤ ਅਕਾਦਮੀ , ਚੰਡੀਗੜ੍ਹ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ। ਇੰਨਾਂ ਪ੍ਰੋਗਰਾਮਾਂ ਦੀ ਲਗਾਤਾਰਤਾ ਵਿੱਚ ਅੱਜ ਅਕਾਦਮੀ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿੱਚ ਡਾ਼ ਸਤਿੰਦਰ ਕੌਰ ਕਾਹਲੋਂ ਐਸੋਸੀਏਟ ਮੈਂਬਰ ਵੱਲੋਂ ਸਰਕਾਰੀ ਮਿਡਲ ਸਕੂਲ ਲੜਕੇ ਬਟਾਲਾ ਵਿੱਖੇ ਪ੍ਰੋਗਰਾਮ ਕਰਵਾਇਆ ਗਿਆ ਤੇ […]
Continue Reading

