ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਪ੍ਰਬੰਧਕੀ ਕਾਰਨਾਂ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ
2 ਮਾਰਚ ਨੂੰ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ ਗੁਰਦਾਸਪੁਰ, 21 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ ਬਜਾਏ 2 ਮਾਰਚ 2024 ਨੂੰ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫ਼ੈਸਲਾ 24 […]
Continue Reading

