ਕਿਸਾਨ ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਕਰਨ ਲਈ ਸਮਾਰੋਹ ਆਯੋਜਿਤ-ਕਾਮਰੇਡ ਬੱਖਤਪੁਰਾ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਖੰਨਾ ਚਮਾਰਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ 3ਜਨਵਰੀ 2009 ਨੂੰ ਸ਼ਹੀਦ ਹੋਏ ਮੁਜਾਰੇ ਕਿਸਾਨਾਂ ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਕਰਨ ਲਈ ਸਮਾਗ਼ਮ ਆਯੋਜਿਤ ਕੀਤਾ ਗਿਆ। ਇਸ ਸਮੇਂ ਸ਼ਰਧਾਂਜਲੀ ਭੇਟ ਕਰਦਿਆਂ ਗੁਲਜ਼ਾਰ ਸਿੰਘ ਬਸੰਤ ਕੋਟ, ਹਰਜੀਤ ਸਿੰਘ ਕਾਹਲੋ,ਸੁਖਦੇਵ […]
Continue Reading

