ਛੋਟੇ-ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਵੱਡਾ ਗੁਰਮਤਿ ਸਮਾਗਮ ਕਰਵਾਇਆ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਆਈ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ […]

Continue Reading

ਅਧਿਆਪਕ ਪੱਕੇ ਹੋਣ `ਤੇ ਐਸੋਸੀਏਟ ਟੀਚਰ ਯੂਨੀਅਨ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ, ਬਲਬੀਰ ਪੰਨੂ, ਸ਼ਮਸ਼ੇਰ ਸਿੰਘ ਨੇ ਵੀ ਸ਼ੁਕਰਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਐਸੋਸੀਏਟ ਟੀਚਰ ਯੂਨੀਅਨ ਗੁਰਦਾਸਪੁਰ ਵੱਲੋਂ ਪੱਕੇ ਹੋਣ ਦੀ ਖੁਸ਼ੀ ਵਿੱਚ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰਦਾਸਪੁਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਸ਼ੁਕਰਾਨਾ ਅਰਦਾਸ ਕਰਵਾਈ ਗਈ। ਸ਼ੁਕਰਾਨਾ ਸਮਾਗਮ ਮੌਕੇ ਰਾਗੀ ਸਿੰਘਾਂ ਵੱਲੋਂ […]

Continue Reading

ਦੁਕਾਨ ਦੇ ਬਾਹਰ ਬੈਠੇ ਦੁਕਾਨਦਾਰ ਕੋਲੋ ਲੁਟੇਰੇ ਵੱਲੋ ਮੋਬਾਇਲ ਖੋਹਣ ਦੀ ਕੋਸ਼ਿਸ਼

ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)–ਪੁਰਾਣਾ ਧਾਰੀਵਾਲ ਵਿਖੇ ਦੁਕਾਨ ਦੇ ਬਾਹਰ ਬੈਠੇ ਦੁਕਾਨਦਾਰ ਕੋਲੋ ਲੁਟੇਰੇ ਵੱਲੋ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇੰਦਰਜੀਤ ਵਾਸੀ ਪੁਰਾਣਾ ਧਾਰੀਵਾਲ ਨੇ ਦੱਸਿਆ ਕਿ ਉਸਦੀ ਇੱਕ ਕਰਿਆਨੇ ਦੀ ਦੁਕਾਨ ਹੈ। ਦੁਕਾਨ ਦੇ ਬਾਹਰ ਧੁੱਪ ਚ ਬੈਠਾ ਹੋਇਆ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਸੰਸਦ ਮਾਰਚ ਵਿੱਚ ਸ਼ਹੀਦ ਸ਼ਾਮ ਸਿੰਘ ਅਟਾਰੀ ਤਰਨਾ ਦਲ ਫ਼ੌਜਾਂ ਸਮੇਤ ਸ਼ਾਮਲ ਹੋਵੇਗਾ- ਜਥੇ ਸਤਨਾਮ ਸਿੰਘ, ਬੀਬੀ ਅਮਰਜੀਤ ਕੌਰ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਇੱਕ ਧਾਰਮਿਕ ਪ੍ਰੋਗ੍ਰਾਮ ਤੋਂ ਉਪਰੰਤ ਮਿਸਲ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਬਾਸਰਕੇ ਭੈਣੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਪੰਥਕ ਜਥੇਬੰਦੀਆਂ ਵੱਲੋਂ ਬੰਦੀ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ ਅਧਿਆਪਕ ਮਿਲਣੀ ) ਹੋਈ

ਗੁਰਦਾਸਪੁਰ 17 ਦਸੰਬਰ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ( ਮਾਪੇ ਅਧਿਆਪਕ ) ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ […]

Continue Reading

ਸੁਮਿੱਤ ਭੱਲਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐਮ.-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੌਰਟ ਦੌਰਾਨ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ 03 ਕੇਸਾਂ ਦਾ […]

Continue Reading

ਟੀ.ਐਸ.ਯੂ ਵੱਲੋਂ ਮੰਗਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜੋਇੰਟ ਫੋਰਮ ਦੇ ਸੱਦੇ ਤੇ ਸਬ ਡਿਵੀਜ਼ਨ ਸਬ ਅਰਬਨ ਗੁਰਦਾਸਪੁਰ ਵਿਖੇ ਜੇਲ ਰੋਡ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਤਨਾਮ ਸਿੰਘ ਪ੍ਰਧਾਨ ਟੀ ਐਸ ਯੂ ਅਤੇ ਸਕੱਤਰ ਪ੍ਰਵੀਨ ਸਿੰਘ ਨੇ ਕਿਹਾ ਕਿ ਸੀਆਰਏ 295/19 ਦੀਆਂ ਤਨਖਾਹਾਂ ਜਾਰੀ ਕਰਨ ਅਤੇ ਮੈਨੇਜਮੈਂਟ ਵੱਲੋਂ ਮਨੀਆਂ ਹੋਈਆਂ ਮੰਗਾਂ ਲਾਗੂ […]

Continue Reading

1965 ਅਤੇ 71 ਦੀ ਭਾਰਤ-ਪਾਕਿ ਜੰਗ ਵਿੱਚ ਸ਼ਹੀਦ ਹੋਏ 13 ਰੇਲਵੇ ਮੁਲਾਜ਼ਮਾਂ ਦੇ ਸਨਮਾਨ ਵਿੱਚ ਸਥਾਨਕ ਰੇਲਵੇ ਸਟੇਸ਼ਨ ’ਤੇ ‘ਨਮਨ ਸ਼ਹੀਦ’ ਪ੍ਰੋਗਰਾਮ ਦਾ ਆਯੋਜਨ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵੱਲੋਂ 1965 ਅਤੇ 71 ਦੀ ਭਾਰਤ-ਪਾਕਿ ਜੰਗ ਵਿੱਚ ਸ਼ਹੀਦ ਹੋਏ 13 ਰੇਲਵੇ ਮੁਲਾਜ਼ਮਾਂ ਦੇ ਸਨਮਾਨ ਵਿੱਚ ਸਥਾਨਕ ਰੇਲਵੇ ਸਟੇਸ਼ਨ ’ਤੇ ‘ਨਮਨ ਸ਼ਹੀਦ’ ਪ੍ਰੋਗਰਾਮ ਦਾ ਆਯੋਜਨ ਯੂਆਰਐਮਯੂ ਦੀ ਪਠਾਨਕੋਟ ਸ਼ਾਖਾ ਦੇ ਪ੍ਰਧਾਨ ਹਰਜਿੰਦਰ ਕੁਮਾਰ ਬਿੱਲਾ ਨੇ ਕੀਤਾ। ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ […]

Continue Reading

ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੱਜ ਦੇ ਦਿਨ ਗੁਰਗੱਦੀ ਤੇ ਬਿਰਾਜਮਾਨ ਹੋ ਕੇ ਬਾਖੂਬੀ ਸੇਵਾ ਰਾਹੀਂ ਆਪਣਾ ਸਰਬੰਸ ਵਾਰ ਦਿੱਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਿੰਦੂ ਧਰਮ ਨੂੰ ਬਚਾਉਣ ਲਈ ਦਿੱਲੀ ਵਿੱਚ ਸ਼ਹਾਦਤ ਦੇਣ ਤੋਂ ਉਪਰੰਤ ਦੁਨਆਈ ਛੋਟੇ ਉਮਰ’ਚ ਹੀ ਅੱਜ ਦੇ ਦਿਨ ਗੁਰਗੱਦੀ ਤੇ ਬਿਰਾਜਮਾਨ ਹੋ ਕੇ ਅਜਿਹੀ ਬਾਖੋਬੀ ਨਾਲ ਪਹਿਰਾ ਦੇਂਦਿਆਂ ਆਪਣਾ ਸਾਰਾ ਸਰਬੰਸ ਲੁਟਾ […]

Continue Reading

ਮੰਗਾਂ ਨੂੰ ਲੈਕੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਰੈਲੀ

ਸਰਕਾਰ ਦੇ 19 ਮਹੀਨੇ ਦੇ ਰਾਜ ਵਿੱਚ ਗਰੀਬਾਂ ਅਤੇ ਕਿਸਾਨਾਂ ਦਾ ਧੇਲਾ ਕਰਜ਼ਾ ਮੁਆਫ਼ ਨਹੀਂ ਕੀਤਾ-ਬੱਖਤਪੁਰਾ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਗਰੀਬਾ‌ ਨੂੰ ਦਿਤਾ ਨਿਜੀ ਵਿੱਤੀ ਕੰਪਨੀਆਂ ਵਲੋਂ ਕਰਜ਼ਾ ਸਰਕਾਰ ਦੇ ਜਿੰਮੇਂ ਪਾਉਣ ਦੀ ਮੰਗ ਨੂੰ ਲੈਕੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਰੈਲੀ […]

Continue Reading