ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਲੋਕ – ਸੇਖਵਾਂ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ। ਇਹ ਜਾਣਕਾਰੀ […]

Continue Reading

ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਨੂੰ ਮੁੱਖ ਮੰਤਰੀ ਬਣਾ ਕੇ ਭਾਜਪਾ ਨੇ ਰਾਜ ਨੀਤੀ’ਚ ਵੱਡਾ ਬਦਲਾਅ ਲਿਆਂਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਰਾਜਸਥਾਨ ਦੇ ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਨੂੰ ਮੁੱਖ ਮੰਤਰੀ ਬਣਾ ਕੇ ਭਾਜਪਾ ਨੇ ਭਾਈ ਭਤੀਜਾਵਾਦ ਅਤੇ ਪੁਰਾਤਨ ਮੁੱਖ ਮੰਤਰੀ ਚੇਹਰਾ ਨੀਤੀ ਨੂੰ ਖਤਮ ਕਰਕੇ ਰਾਜ ਨੀਤੀ’ਚ ਵੱਡਾ ਬਦਲਾਅ ਲਿਆਂਦਾ ਹੈ, ਨਵੇਂ ਬਣੇ ਰਾਜਿਸਥਾਨ ਦੇ ਮੁੱਖ ਮੰਤਰੀ ਮਾਨਯੋਗ ਭਜਨ ਲਾਲ ਜੀ 15 ਦਸੰਬਰ ਆਪਣੇ ਆਹੁਦੇ ਦੀ ਕਸਮ ਲੈਣਗੇ, ਲੋਕਾਂ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਹਯਾਤਨਗਰ ਅਤੇ ਨਾਲ ਲੱਗਦੇ ਪਿੰਡਾਂ ਨੂੰ ਮਿਲੇਗਾ ਸਦਭਾਵ ਮੰਡਪ ਦਾ ਖੂਬਸੂਰਤ ਤੋਹਫ਼ਾ

ਪੰਜਾਬ ਸਰਕਾਰ ਵੱਲੋਂ 1.46 ਕਰੋੜ ਰੁਪਏ ਦੀ ਲਾਗਤ ਨਾਲ ਹਯਾਤਨਗਰ ਵਿਖੇ ਸਦਭਾਵ ਮੰਡਪ ਦੀ ਉਸਾਰੀ ਸ਼ੁਰੂ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਅਤੇ ਇਸਦੇ ਨਾਲ ਲੱਗਦੇ ਪਿੰਡਾਂ ਨੂੰ ਸਦਭਾਵ ਮੰਡਪ (ਕਮਿਊਨਿਟੀ ਹਾਲ) ਦਾ ਖੂਬਸੂਰਤ ਤੋਹਫ਼ਾ ਮਿਲਣ ਜਾ ਰਿਹਾ […]

Continue Reading

ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਅੱਜ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਵਿਧਾਇਕ ਅਮਰਪਾਲ ਸਿੰਘ

ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 14 ਦਸੰਬਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ […]

Continue Reading

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਓ ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ: ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਰਾਜ ਦੇ ਯੋਗ ਲਾਭਪਾਤਰੀ ਨੂੰ ਸਿਹਤ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਬੱਸ ਰਾਹੀਂ ਸ਼ਰਧਾਲੂ ਰਵਾਨਾ

ਬੱਸ ਯਾਤਰਾ ਰਾਹੀਂ ਤੀਰਥ ਅਸਥਾਨ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ ਦੀ ਸੰਗਤ ਵੱਲੋਂ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ […]

Continue Reading

ਪੁਰਾਣੀ ਰੰਜਿਸ਼ ਦੇ ਚੱਲਦਿਆਂ ਛੁੱਟੀ ‘ਤੇ ਆਏ ਦੋ ਫੌਜੀ ਜਵਾਨ ਆਪਸ ‘ਚ ਭਿੜੇ, ਇੱਕ ਨੇ ਚਲਾਈ ਗੋਲੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਵਰਕਸ਼ਾਪ ਦੇ ਸਾਹਮਣੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਛੁੱਟੀ ‘ਤੇ ਗਏ ਫੌਜੀ ਜਵਾਨ ਲਵਪ੍ਰੀਤ ਸਿੰਘ ਨੇ ਪੁਰਾਣੀ ਰੰਜਿਸ਼ ਕਾਰਨ ਆਪਣੇ ਸਾਥੀਆਂ ਸਮੇਤ ਛੁੱਟੀ ‘ਤੇ ਗਏ ਇਕ ਹੋਰ ਸਿਪਾਹੀ ਹਰਦੇਵ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਇਸ ਤੋਂ ਬਾਅਦ […]

Continue Reading

ਮੱਘਰ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਜਸ ਸਰਵਣ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ,ਬੁਲਾਰਿਆਂ ਦਾ ਕਮੇਟੀ ਪ੍ਰਧਾਨ ਕਸ਼ਮੀਰ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ ਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ […]

Continue Reading

ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਅਜਨੀਤ 7 ਭਾਸ਼ਾਵਾਂ ਜਾਣਦੀ ਹੈ।ਲਾਕਡਾਊਨ ਦੌਰਾਨ ਸਿੱਖੀ ਵਿਦੇਸ਼ੀ ਭਾਸ਼ਾਵਾਂ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਲਾਕਡਾਊਨ ਦੌਰਾਨ ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ ਅਤੇ ਜਦੋਂ ਉਸ ਨੂੰ ਇਕ ਭਾਸ਼ਾ ਸਮਝ ਆਈ ਤਾਂ ਉਸ ਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੌਲੀ-ਹੌਲੀ ਸਾਰੀਆਂ ਭਾਸ਼ਾਵਾਂ ਆਸਾਨ ਹੋ ਗਈਆਂ। ਅਜਨੀਤ ਅਤੇ ਉਸ ਨੇ ਜਵਾਹਰ […]

Continue Reading

ਕੱਲ੍ਹ ਨਵਾਂ ਪਿੰਡ ਸਰਦਾਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਨਵਾਂ ਪਿੰਡ ਸਰਦਾਰਾਂ, ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 14 ਦਸੰਬਰ […]

Continue Reading