ਹਰਪ੍ਰੀਤ ਸਿੰਘ ਪਰਮਾਰ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ

ਬਟਾਲਾ, ਗੁਰਦਾਸਪੁਰ 5 ਦਸੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰ ਯੂਨੀਅਨ (ਰਜਿ. ) ਪੰਜਾਬ ਦਾ ਪੰਜਾਬ ਪੱਧਰੀ ਚੋਣ ਇਜਲਾਸ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਬੁਲਾਇਆ ਗਿਆ। ਜਿਸ ਵਿੱਚ ਹਰਪ੍ਰੀਤ ਸਿੰਘ ਪਰਮਾਰ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ।ਇਸ ਦੌਰਾਨ ਗੱਲਬਾਤ ਕਰਦਿਆਂ ਪਰਮਾਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ […]

Continue Reading

ਗਰੀਬ ਪਰਿਵਾਰਾਂ ਦੇ ਨਿਜੀ ਕੰਪਨੀਆਂ ਦੇ ਕਰਜ਼ਾ ਜਾਲ ਵਿਚ ਫਸਣ ਲਈ ਹੁਣ ਤੱਕ ਦੀਆਂ ਸਰਕਾਰਾਂ ਜਿੰਮੇਵਾਰ-ਬੱਖਤਪੁਰਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਕਲਾਨੌਰ ਦੀ ਸ਼ਿਵ ਮੰਦਿਰ ਪਾਰਕ ਵਿੱਚ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਰੈਲੀ ਕਰਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ ਦਵਾਈਆਂ ਵੰਡੀਆਂ

ਪੰਜਾਬ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵਚਨਬੱਧ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)- – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਕੇਂਦਰਾਂ ਵਿਚੋਂ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ […]

Continue Reading

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦਾ ਦੇਸ਼ ਭਰ ’ਚੋਂ ਸਭ ਤੋਂ ਵੱਧ ਭਾਅ ਦਿੱਤਾ – ਜਗਰੂਪ ਸੇਖਵਾਂ

ਰਾਜ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਫਾਇਦਾ ਮਿਲੇਗਾ ਗੁਰਦਾਸਪੁਰ, 5 ਦਸੰਬਰ  (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ […]

Continue Reading

‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਸਥਾਪਤ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 09 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ

ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ […]

Continue Reading

ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ।   9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ […]

Continue Reading

ਝੋਟੀਆਂ ਅਤੇ ਵਹਿੜੀਆਂ ਡੇਅਰੀ ਫਾਰਮਿੰਗ ਦੇ ਧੰਦੇ ਦੀ ਜੜ੍ਹ – ਡਾ. ਸ਼ਾਮ ਸਿੰਘ

ਪਸ਼ੂਆਂ ਦੇ ਬੱਚਿਆਂ ਦੀ ਸੰਭਾਲ ਭਵਿੱਖ ਵਿੱਚ ਉਨਾਂ ਨੂੰ ਵੱਧ ਦੁੱਧ ਪੈਦਾਵਾਰ ਵਾਲੇ ਪਸ਼ੂ ਬਣਾਉਣ ਵਿੱਚ ਸਹਾਇਕ ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਝੋਟੀਆਂ ਅਤੇ ਵਹਿੜੀਆਂ ਡੇਅਰੀ ਫਾਰਮਿੰਗ ਦੇ ਧੰਦੇ ਦੀ ਜੜ੍ਹ ਹਨ। ਸਫ਼ਲ ਡੇਅਰੀ ਫਾਰਮਿੰਗ ਲਈ ਲਗਾਤਾਰ ਨਵੇਂ ਪਸ਼ੂ ਵੱਗ ਵਿੱਚ ਸ਼ਾਮਲ ਕਰਨੇ ਪੈਂਦੇ ਹਨ ਅਤੇ ਘੱਟ ਉਤਪਾਦਨ ਵਾਲੇ ਪਸ਼ੂਆਂ ਦੀ ਛਾਂਟੀ ਕਰਨੀ ਪੈਂਦੀ ਹੈ। […]

Continue Reading

ਚੋਣਾਂ ਵਿਚ ਭਾਜਪਾ ਦੀ ਜਿੱਤ ਲਈ ਕਾਂਗਰਸ ਦੀ ਹਾਉਮੇ ਜਿੰਮੇਵਾਰ-ਕਾਮਰੇਡ ਬੱਖਤਪੁਰਾ

ਭਾਜਪਾ ਦੀ ਜਿੱਤ 2024 ਦੀਆਂ ਚੋਣਾਂ ਵਿੱਚ ਜਿੱਤ ਵਜੋਂ ਕੋਈ ਸੰਕੇਤ ਨਹੀਂ ਮੰਨਿਆ ਜਾਣਾ ਚਾਹੀਦਾ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਆਈ (ਐਮ .ਐਲ) ਲਿਬਰੇਸ਼ਨ ਨੇ ਚਾਰ ਰਾਜਾ ਦੀਆਂ ਚੋਣਾਂ ਉਪਰ ਵਿਚਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਭਾਜਪਾ ਦੀ ਜਿੱਤ ਲਈ ਕਾਂਗਰਸ ਦੀ ਹਾਉਮੇ ਜਿੰਮੇਵਾਰ ਹੈ। ਇਸ ਸਬੰਧੀ‌ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading

ਪ੍ਰਸਿੱਧ ਭਾਜਪਾ ਆਗੂ ਦੇ ਘਰ ਦਾਖਲ ਹੋ ਕੇ ਹਥਿਆਰਾਂ ਨਾਲ ਲੈਸ ਸ਼ਰਾਰਤੀ ਅਨ੍ਹਸਰਾਂ ਨੇ ਵਿਖਾਈ ਗੁੰਡਾਗਰਦੀ

ਪੁਲਸ ਮਾਮਲੇ ਦੀ ਜਾਂਚ ਵਿੱਚ ਲੱਗੀ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਹਨੂੰਮਾਨ ਚੌਂਕ ਵਿੱਚ ਪੈਂਦੇ ਬੇਰੀਆਂ ਮੁਹੱਲੇ ਵਿੱਚ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਸੱਤ ਨੌਜਵਾਨ ਚਾਰ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਤੇਜਧਾਰ ਅਤੇ ਦਸਤੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਭਾਜਪਾ ਦੇ ਉੱਘੇ ਆਗੂ ਅਤੇ ਸਾਬਕਾ ਕੌਂਸਲਰ ਜਤਿੰਦਰ ਪਰਦੇਸੀ ਦੇ […]

Continue Reading