ਜਗਰੂਪ ਸਿੰਘ ਸੇਖਵਾਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਦਿੱਲੀ ਦੇ ਮੁੱਖ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕੀਤਾ ਵਿਸ਼ੇਸ਼ ਸਨਮਾਨ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬੀਤੇ […]

Continue Reading

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਜੋਨਲ ਧਰਨੇ ਇਕ ਹਫਤੇ ਤੱਕ ਰੱਦ -ਚਾਹਲ, ਨਾਭਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਇਕ ਵਫਦ ਦੀ ਮੀਟਿੰਗ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਜੀ ਨਾਲ ਹੋਈ। ਵਫ਼ਦ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਸੂਬਾਈ ਆਗੂ ਗੁਰਦੀਪ ਸਿੰਘ ਬਾਸੀ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ […]

Continue Reading

ਸੀ.ਪੀ.ਆਈ (ਐਮ ‌ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਜੀ ਵਿੱਤੀ ਕੰਪਨੀਆਂ ਦੀਆਂ ਧੱਕੇਸ਼ਾਹੀਆ ਵਿਰੁੱਧ ਰੈਲੀ ਕੀਤੀ

ਬਟਾਲਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਕਸਬਾ ਭਾਮ‌ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੀਆਂ ਧਕੇਸਾਹੀਆ ਵਿਰੁੱਧ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਇਨ੍ਹਾਂ ਕੰਪਨੀਆਂ ਨੇ […]

Continue Reading

ਗੁਰਦਾਸਪੁਰ ਵਾਸੀਆਂ ਨੂੰ ਮਿਲਿਆ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)–  ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 44ਵੇਂ ਗੰਨਾ ਪਿੜਾਈ ਸੀਜਨ ਦਾ ਉਦਘਾਟਨ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਗੰਨੇ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕੀਤੇ ਜਾ ਰਹੇ ਹਨ ਅਤੇ […]

Continue Reading

ਗੁਰਦਾਸਪੁਰ ਵਿਖੇ ਹੋ ਰਹੀ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਟਰੈਫਿਕ ਨੂੰ ਡਾਈਵਰਟ ਕੀਤਾ-ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼

ਪੁਲਸ ਵਿਭਾਗ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਜਾਣ ਦੀ ਅਪੀਲ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)- ਗੁਰਦਾਸਪੁਰ ਵਿਖੇ ਹੋ ਰਹੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਅੰਮ੍ਰਿਤਸਰ […]

Continue Reading

ਸਹਿਕਾਰੀ ਸ਼ੂਗਰ ਬਟਾਲਾ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਸ਼ੂਗਰ ਮਿੱਲ ਅੰਦਰ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਸਹਿਕਾਰੀ ਸ਼ੂਗਰ ਮਿੱਲ ਬਟਾਲਾ ਦੇ ਕੱਚੇ ਮੁਲਾਜ਼ਮ ਯੂਨੀਅਨ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸ਼ੂਗਰ ਮਿੱਲ ਦੇ ਅੰਦਰ ਹੀ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਸ਼ੂਗਰ ਮਿੱਲ ਦੇ ਸਮੂਹ ਕੱਚੇ ਮੁਲਾਜ਼ਮ ਯੂਨੀਅਨ ਦੇ ਆਗੂ ਪਿਆਰਾ ਸਿੰਘ ਨੇ ਕਿਹਾ ਕਿ ਬੀਤੀ 24 ਨਵੰਬਰ ਤੋਂ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ […]

Continue Reading

ਗੰਨੇ ਦੇ ਭਾਅ ਵਿੱਚ 11 ਰੁਪਏ ਵਾਧੇ ਦਾ ਐਲਾਨ ਕਿਸਾਨਾਂ ਨਾਲ ਕੋਝਾ ਮਜ਼ਾਕ- ਭੋਜਰਾਜ

ਗੁਰਦਾਸਪੁਰ 2 ਦਸੰਬਰ (ਸਰਬਜੀਤ ਸਿੰਘ )– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਪੰਜਾਬ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ 11 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ।ਕਿਉਕਿ ਸਰਕਾਰੀ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਅਨੁਸਾਰ […]

Continue Reading

ਲਖਵਿੰਦਰ ਸਿੰਘ ਸੇਖੋਂ ਬਣੇ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਬੀ.ਪੀ.ਈ.ਓ ਵਿੰਗ ਦੇ ਪੰਜਾਬ ਪ੍ਰਧਾਨ

ਗੁਰਦਾਸਪੁਰ 2 ਦਸੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰ ਯੂਨੀਅਨ (ਰਜਿ. ) ਪੰਜਾਬ ਦਾ ਪੰਜਾਬ ਪੱਧਰੀ ਚੋਣ ਇਜਲਾਸ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਬੁਲਾਇਆ ਗਿਆ। ਜਿਸ ਵਿੱਚ ਹਰਜਿੰਦਰ ਪਾਲ ਸਿੰਘ ਪੰਨੂ ਨੂੰ ਚੌਥੀ ਵਾਰ ਪੰਜਾਬ ਪ੍ਰਧਾਨਗੀ ਦੀ ਕਮਾਂਡ ਦਿੱਤੀ ਗਈ। ਇਸੇ ਤਰ੍ਹਾਂ ਤਾਂ ਜ਼ਿਲ੍ਹਾ ਗੁਰਦਾਸਪੁਰ ਬਲਾਕ ਕਾਹਨੂੰਵਾਨ 1 ਦੇ ਬੀ.ਪੀ.ਈ.ਓ ਲਖਵਿੰਦਰ ਸਿੰਘ ਸੇਖੋ ਨੂੰ ਐਲੀਮੈਂਟਰੀ ਟੀਚਰ […]

Continue Reading

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ਵਿੱਚ ਹੋਵੇਗੀ ਵਿਸ਼ਾਲ ਰੈਲੀ ਉਦਘਾਟਨੀ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ ਨੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ […]

Continue Reading