ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ’ਤੇ ਉਪਲੱਬਧ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ […]

Continue Reading

ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧੜੇ ਹੋਏ ਆਹਮੋ-ਸਾਹਮਣੇ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਅਬਲ ਖੈਰ ‘ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਇਕ ਧੜੇ ਦੀ ਮਦਦ ਨਾਲ ਉਨ੍ਹਾਂ ਨੇ ਜ਼ਮੀਨ ‘ਤੇ ਹੀ ਧਰਨਾ ਦੇ ਦਿੱਤਾ।ਪਹਿਲੇ ਧੜੇ ਦਾ ਕਹਿਣਾ ਹੈ ਕਿ ਇਹ 9 ਕਨਾਲ ਜ਼ਮੀਨ ਉਨ੍ਹਾਂ ਦੀ ਹੈ। […]

Continue Reading

ਡਿਊਟੀ ਦੌਰਾਨ ਇਕ ਹੋਰ ਫੌਜ਼ੀ ਜਵਾਨ ਦੇਸ਼ ਲਈ ਹੋਇਆ ਕੁਰਬਾਨ ,ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਚ ਕੀਤਾ ਅੰਤਿਮ ਸੰਸਕਾਰ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦਾ ਫੌਜੀ ਜਵਾਨ ਨਾਇਕ ਗਗਨਦੀਪ ਸਿੰਘ ਨੇ ਡਿਉਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਲਿਆ। 16 ਸਿੱਖ ਰੈਜੀਮੈਂਟ ਵਿੱਚ ਅਸਾਮ ਦੇ ਰੰਗੀਆਂ ਚ ਤੈਨਾਤ ਸੀ। ਡਿਊਟੀ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਪਤਨੀ ਅਤੇ ਦੋ […]

Continue Reading

ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨ ਪੁਰ ਲੋਧੀ ਵਿਖੇ ਲੱਗਣ ਵਾਲੀਆਂ ਸਿਆਸੀ ਸਟੇਜਾਂ ਤੇ ਪੰਜਾਬ ਸਰਕਾਰ ਲਾਵੇ ਰੋਕ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਇਤਿਹਾਸਕ ਜੋੜ ਮੇਲਿਆਂ ਤੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਧਾਰਮਿਕ ਦੀਵਾਨ’ਚ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਅਤੇ ਸਿਆਸੀਆਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਉਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨ ਪੁਰ ਲੋਧੀ ਵਿਖੇ ਲੱਗਣ ਵਾਲੀਆਂ ਸਿਆਸੀ […]

Continue Reading

ਐਲੀਮੈਂਟਰੀ ਟੀਚਰਜ ਯੂਨੀਅਨ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ( ਐਲੀ: ) ਨਾਲ ਪਲੇਠੀ ਮੀਟਿੰਗ ਹੋਈ

ਗੁਰਦਾਸਪੁਰ 24 ਨਵੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ:) ਇਕਾਈ ਗੁਰਦਾਸਪੁਰ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨਾਲ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ […]

Continue Reading

ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ […]

Continue Reading

ਜ਼ਿਲ੍ਹਾ ਗੁਰਦਾਸਪੁਰ ’ਚ 27 ਨਵੰਬਰ ਤੋਂ ਸ਼ੁਰੂ ਹੋਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ

ਭਾਰਤ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ   ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੇਂਦਰ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 27 ਨਵੰਬਰ ਤੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਯਾਤਰਾ ਜ਼ਿਲ੍ਹੇ ਵਿੱਚ 15 ਜਨਵਰੀ 2024 […]

Continue Reading

ਅੱਜ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 […]

Continue Reading

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ  ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਜਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ ਕੇ […]

Continue Reading

ਛੋਟੇ ਕਾਰੀਗਰਾਂ ਲਈ ਲਾਹੇਵੰਦੀ ਹੈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਪ੍ਰਧਾਨ ਮੰਤਰੀ ਵਿਸਵਕਰਮਾ ਸਕੀਮ ਦੀ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਦਫ਼ਤਰ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)— ਭਾਰਤ ਸਰਕਾਰ ਵੱਲੋਂ ਦੇਸ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਦਾ […]

Continue Reading