ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਦੇ ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਲਗਾਏ ਜਾ ਰਹੇ ਮੁਫ਼ਤ ਸਿਖਲਾਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ […]

Continue Reading

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਹਿਲਾ ਇਨਾਮ ਮਿਲਣ ’ਤੇ ਚੇਅਰਮੈਨ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕੀਤੀ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ ਉਤੇ […]

Continue Reading

ਅੱਜ ਸ਼ਹਿਰ ਇਲਾਕੇ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਲੈ ਕੇ ਸ਼ਾਮ 5 ਵਜੇ ਤੱਕ ਰਹੇਗੀ ਬੰਦ-ਇੰਜੀ. ਕੁਲਦੀਪ ਸਿੰਘ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀ. ਸੰਚਾਲਨ ਮੰਡਲ ਗੁਰਦਾਸਪੁਰ ਇੰਜੀ. ਕੁਲਦੀਪ ਸਿੰਘ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਗੁਰਦਾਸਪੁਰ ਅਧੀਨ ਆਉਂਦੇ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 66 ਕੇ.ਵੀ, ਪੁੱਡਾ ਕਲੌਨੀ, ਬਟਾਲਾ ਰੋਡ, 66 ਕੇ.ਵੀ ਨਿਊ […]

Continue Reading

ਸੀ.ਬੀ.ਏ ਇੰਨਫੋਟੈਕ ਵਿਖੇ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਆਈ.ਟੀ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਬਣਾਉਣ ਦੇ ਅਨੇਕਾਂ ਮੌਕੇ ਮਿਲਦੇ ਹਨ: ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਦੁਨੀਆ ਵਿੱਚ ਹਰ ਇਕ ਪ੍ਰਾਈਵੇਟ, ਸਰਕਾਰੀ ਸਮਾਲ ਸਕੇਲ ਅਤੇ ਲਾਰਜ਼ ਸਕੇਲ ਇੰਡਸਟਰੀਜ ਅਤੇ ਕਿਸੇ ਵੀ ਸੈਕਟਰ ਵਿੱਚ ਆਟੋਮੇਸ਼ਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਇਸਦੇ ਚੱਲਦੇ ਸਿਕਲਡ ਮੈਨਪਾਵਰ ਦੀ ਡਿਮਾਂਡ ਬਹੁਤ ਤੇਜ਼ੀ ਨਾਲ ਵਧੇਗੀ। […]

Continue Reading

ਪਿੰਡ ਚਾਈਆ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਪੂਰੀ ਸ਼ਰਧਾ ਨਾਲ ਗੋਪਾਲ ਅਸ਼ਟਮੀ ਮਨਾਈ

ਚੇਅਰਮੈਨ ਰਮਨ ਬਹਿਲ ਤੇ ਭਾਰਤ ਭੂਸ਼ਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗੋਬਿੰਦ ਗਊਧਾਮ ਵਿਖੇ ਗਊ ਭਲਾਈ ਕੈਂਪ ਲਗਾਇਆ ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ:) ਵੱਲੋਂ ਪਿੰਡ ਚਾਈਆ, ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਗੋਪਾਲ ਅਸ਼ਟਮੀ ਪੂਰੀ ਸ਼ਰਧਾ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ- ਜਗਰੂਪ ਸਿੰਘ ਸੇਖਵਾਂ

26 ਜਨਵਰੀ ਤੋਂ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ : ਸੇਖਵਾਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲਿਆ ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ […]

Continue Reading

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੋਂ ਸੇਵਾ ਮੁੱਕਤ ਹੋ ਰਹੇ ਮਾਰਕਿਟ ਕਮੇਟੀ ਕਲਾਨੌਰ ਦੇ ਲੇਖਾਕਾਰ ਦੀ ਜਗ੍ਹਾਂ ਤੇ ਨਵਾਂ ਲੇਖਾਕਾਰ ਨਿਯੁਕਤ ਕਰਨ ਦੀ ਮੰਗ-ਸਮੂਹ ਕਰਮਚਾਰੀ

ਕਲਾਨੌਰ,ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਮਾਰਕਿਟ ਕਮੇਟੀ ਕਲਾਨੌਰ ਦਾ ਲੇਖਾਕਾਰ 30 ਨਵੰਬਰ ਨੂੰ ਸੇਵਾ ਮੁੱਕਤ ਹੋਣ ਜਾ ਰਿਹਾ ਹੈ। ਕਰਮਚਾਰੀਆਂ ਨੂੰ ਪੈਨਸ਼ਨ ਅਤੇ ਤਨਖਾਹਾਂ ਉਦੋਂ ਹੀ ਮਿਲ ਸਕਦੀਆਂ ਹਨ, ਜੇਕਰ ਪੰਜਾਬ ਸਰਕਾਰ ਮਾਰਕਿਟ ਕਮੇਟੀ ਕਲਾਨੌਰ ਵਿੱਚ 1 ਦਸੰਬਰ ਨੂੰ ਨਵਾਂ ਲੇਖਾਕਾਰ ਤੈਨਾਤ ਕਰੇ। ਇਸ ਸਬੰਧੀ ਸਮੂਹ ਮਾਰਕਿਟ ਕਮੇਟੀ ਦੇ ਕਰਮਚਾਰੀਆਂ ਨੇ ਪ੍ਰੈਸ ਨੂੰ ਦੱਸਿਆ ਕਿ […]

Continue Reading

ਪੰਜਾਬ ਕਿਸਾਨ ਯੂਨੀਅਨ 26, 27 ਅਤੇ 28 ਨੂੰ ਚੰਡੀਗੜ੍ਹ ਦੇ ਮੋਰਚੇ ਵਿਚ 150 ਟਰੈਕਟਰ ਟਰਾਲੀਆਂ ਦੇ ਕਾਫਲੇ ਨਾਲ ਸ਼ਾਮਲ ਹੋਵੇਗੀ-ਬੱਖਤਪੁਰਾ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਿੱਚ ਚੰਡੀਗੜ੍ਹ ਮੋਰਚੇ ਦੀ ਤਿਆਰੀ ਹਿਤ ਮਾਂਝਾ ਦੁਆਬਾ ਪਧਰੀ ਯੂਨੀਅਨ ਆਗੂਆਂ ਦੀ ਮੀਟਿੰਗ ਫੈਜਪੁਰਾ ‌ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਬੋਲਦਿਆਂ ਮਜ਼ਦੂਰ ਆਗੂ ਅਤੇ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਰੁਲਦੂ ਸਿੰਘ ਮਾਨਸਾ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਚੇਅਰਮੈਨ ਰਮਨ ਬਹਿਲ ਨੇ 15 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ […]

Continue Reading

ਅੱਜ ਜ਼ਿਲ੍ਹਾ ਪ੍ਰਸ਼ਾਸਨ ਫਿਸ਼ ਪਾਰਕ ਗੁਰਦਾਸਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ

ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ ਕੱਪ ਦਾ ਭਾਰਤ-ਆਸਟਰੇਲੀਆ […]

Continue Reading