ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਜਾਗਰੂਕਤਾ ਕਰਨ ਲਈ ਸਾਈਕਲ ਰੈਲੀ ਦਾ ਗੁਰਦਾਸਪੁਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੀ ਅਣਖ ਤੇ ਪ੍ਰਭੁਸਤਾ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਮਿਤੀ 07 ਦਸੰਬਰ ਨੂੰ ਭਾਰਤ ਦੇ ਹਰ ਕੋਨੇ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦੀ ਮਹੱਤਤਾ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਚੰਡੀਗੜ੍ਹ ਤੋਂ ਸੁਰੂ ਹੋਈ ਸਾਈਕਲ ਰੈਲੀ ਦਾ ਜ਼ਿਲ੍ਹਾ […]

Continue Reading

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ : ਜਗਰੂਪ ਸਿੰਘ ਸੇਖਵਾਂ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੇ […]

Continue Reading

ਪੰਜਾਬ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ

ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ […]

Continue Reading

ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਨੂੰ ਉੱਪ ਮੰਡਲ ਬਟਾਲਾ ਵਿੱਚ ਲੋਕਲ ਛੁੱਟੀ ਘੋਸ਼ਿਤ

ਗੁਰਦਾਸਪੁਰ, 15 ਨਵੰਬਰ ( ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 21 ਨਵੰਬਰ 2023 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਲੋਕਲ ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਖੋਲ੍ਹੀ ਜਾਵੇਗੀ ਲੈਬਾਰਟਰੀ

ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ […]

Continue Reading

ਗੁਰਦਾਸਪੁਰ ਜ਼ਿਲ੍ਹਾ ਪੁਲਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਚਾਰ ਮੁਲਜਮ ਕਾਬੂ

ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਇਨਵੈਸਟੀਗੇਸ਼ਨ ਟੀਮ ਦੇ ਜਿਲ੍ਹਾ ਇੰਚਾਰਜ ਸਬ ਇੰਸਪੈਕਟਰ ਗੁਰਵਿੰਦਰਪਾਲ ਸਿੰਘ ਨੇ ਡੀ.ਐਸ.ਪੀ ਦੀਨਾਨਗਰ ਬਲਜੀਤ ਸਿੰਘ ਕਾਹਲੋਂ ਦੀ ਅਗੁਵਾਈ ਹੇਠ ਹੈਰੋਇਨ ਅਤੇ ਡਰੱਗ ਮਨੀ ਸਮੇਤ ਚਾਰ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ […]

Continue Reading

ਅੱਜ ਬਿਜਲੀ ਰਹੇਗੀ ਬੰਦ-ਐਸਡੀਓ ਫਿਰਦੇਪਾਲ ਸਿੰਘ

ਗੁਰਦਾਸਪੁਰ,‌‌ 14 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫ਼ਸਰ ਇੰਜੀ ਹਿਰਦੇਪਾਲ ਸਿੰਘ ਨੇ ਦੱਸਿਆ ਕਿ 66 ਕੇਵੀ ਬਿਜਲੀ ਘਰ ਰਣਜੀਤ ਬਾਗ ਵਿਖੇ ਪਾਵਰ ਟਰਾਸ਼ਫਾਰਮਾਂ ਅਤੇ 11 ਕੇ.ਵੀ ਫੀਡਰਾਂ ਦੀ ਜਰੂਰੀ ਮੁਰੰਮਤ ਕਰਨ ਲਈ 14 ਨਵੰਬਰ 2023 ਨੂੰ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ […]

Continue Reading

ਭਾਰਤ ਤੋਂ ਵੱਖ-ਵੱਖ ਦੇਸ਼ਾਂ ਦੀ ਦੂਰੀ ਕਿੰਨ੍ਹੀ ਹੈ, ਪੜੋ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਭਾਰਤ ਤੋਂ ਵੱਖ-ਵੱਖ ਦੇਸ਼ਾਂ ਦੀ ਦੂਰੀ ਕਿਲੋਮੀਟਰਾਂ ਵਿੱਚ ਮਾਪੀ ਗਈ ਹੈ। ਜਿਸਦਾ ਵੇਰਵਾ ਇਸ ਪ੍ਰਕਾਰ ਹੈ। ਭਾਰਤ ਤੋਂ ਅਮਰੀਕਾ ਦੀ ਦੂਰੀ 13595, ਭਾਰਤ ਤੋਂ ਦੁਬਈ 2475, ਭਾਰਤ ਤੋਂ ਚੀਨ 2982, ਭਾਰਤ ਤੋਂ ਆਸਟ੍ਰੇਲੀਆ 7809, ਭਾਰਤ ਤੋਂ ਕੈਨੇਡਾ 11462, ਭਾਰਤ ਤੋਂ ਇੰਗਲੈਂਡ 7197, ਭਾਰਤ ਤੋਂ ਫਰਾਂਸ 7364, ਭਾਰਤ ਤੋਂ ਕੋਰੀਆ 5056, […]

Continue Reading

ਇਜ਼ਰਾਈਲ ਦੇ ਹਮਲੇ ਦੀ ਨਿੰਦਾ ਕੀਤੀ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਦਿਵਾਲੀ ਉਹ ਤਿਉਹਾਰ ਹੈ ਜਿਹੜਾ ਕਿ ਆਰੀਅਨ ਦੇ ਭੇਸ ਵਿਚ ਮੱਧ ਏਸ਼ੀਆ ਤੋਂ ਆਏ ਪਹਿਲੇ ਧਾੜਵੀਆਂ ਦੀ ਭਾਰਤ ਦੇ ਇਲਾਕੇ ਵਿੱਚ ਰਹਿੰਦੇ ਦਰਾਵਡੀਅਨ ਉਪਰ ਜਿਤ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਮੈਨੂੰ ਹੋਰਾਂ ਨੂੰ ਛੱਡ ਕੇ ਉਨ੍ਹਾਂ ਲੋਕਾਂ ਤੇ ਜ਼ਿਆਦ ਤਰਸ ਆਉਂਦਾ ਹੈ ਜਿਹੜੇ ਅੱਜ ਗਾਜਾ ਪੱਟੀ ਤੇ ਇਜ਼ਰਾਈਲ ਦੇ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੀ ਅਗਵਾਈ ਵਿੱਚ ਕਾਲਜ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ ਵੱਖ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ–ਡਾ. ਸਰਬਜੀਤ ਸਿੰਘ ਔਲਖ ਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ)– ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋ ਝੋਨੇ ਦੀ ਪਰਾਲੀ ਪ੍ਰਬੰਧਤ ਚੇਤਨਾ ਮੁਹਿੰਮ ਤਹਿਤ ਗੋਲਡਨ ਗਰੁੱਪ ਆਫ ਇੰਸਟੀਟਿਊਸ਼ਨਜ਼, ਗੁਰਦਾਸਪੁਰ ਦੇ ਵਿਦਿਆਰਥੀਆਂ ਲਈ […]

Continue Reading