ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ- ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦਾ ਦੁੱਖ ਦਰਦ ਸੁਣਿਆ
ਗ਼ਰੀਬ ਅਤੇ ਮਜ਼ਦੂਰ ਵਰਗ ਦੀ ਆਵਾਜ਼ ਸਰਕਾਰ ਤਕ ਪਹੁੰਚਾਵਾਂਗਾ – ਚੇਅਰਮੈਨ ਜਸਵੀਰ ਸਿੰਘ ਗੜ੍ਹੀ ਰਾਸ਼ਨ ਦੀਆ ਕਿੱਟਾਂ ਅਤੇ ਦਵਾਈਆਂ ਵੱਖ-ਵੱਖ ਸਥਾਨਾਂ ਤੇ ਵੰਡੀਆਂ ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ, ਕਮਿਸ਼ਨ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ […]
Continue Reading

