ਜ਼ਿਲ੍ਹਾ ਪ੍ਰਸ਼ਾਸਨ ਨੇ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਵੈਟਰਨਰੀ ਮੈਡੀਕਲ ਲਗਾਇਆ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤਹਿਤ ਵੈਟਰਨਰੀ ਕੈਂਪ ਜਾਰੀ ਰਹਿਣਗੇ – ਐੱਸ.ਡੀ.ਐੱਮ. ਡਾ. ਆਦਿੱਤਯ ਸ਼ਰਮਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 06 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਸਦਕਾ ਹੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਬੀ.ਐੱਸ.ਐੱਫ ਦੇ ਸਹਿਯੋਗ ਨਾਲ ਦਾਣਾ ਮੰਡੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫ਼ੌਗਿੰਗ ਕਰਨ 22 ਫੌਗਿੰਗ ਮਸ਼ੀਨਾਂ ਦਿੱਤੀਆਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਫ਼ੌਗਿੰਗ ਜਾਰੀਗੁਰਦਾਸਪੁਰ, 06 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਤੇ ਮੱਖੀਆਂ ਤੋਂ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਦੇ ਸਹਿਯੋਗ ਨਾਲ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ 22 ਹੋਰ ਫੌਗਿੰਗ ਮਸ਼ੀਨਾਂ […]

Continue Reading

ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਜਰਨੈਲ ਸਿੰਘ, ਜੋਬਨ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਵਿੱਚ ਜਾ ਕੇ ਵੰਡੀ ਰਾਹਤ ਸਮਗਰੀ

ਦੀਨਾਨਗਰ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)–  ਜ਼ਿਲ੍ਹਾ ਗੁਰਦਾਸਪੁਰ  ਦੇ ਕੁਝ ਖੇਤਰਾਂ ਵਿੱਚ ਰਾਵੀ ਦਰਿਆ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਲਈ ਅੱਜ ਰਾਹਤ ਸਮਗਰੀ ਲੈ ਕੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ  ਦੀਨਾਨਗਰ ਵਿਖੇ ਪਹੁੰਚੇ।  ਇਸ ਮੌਕੇ ਉਨ੍ਹਾਂ ਨਾਲ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ […]

Continue Reading

ਰਾਜ ਸਭਾ ਮੈਂਬਰ ਸੰਜੇ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ – ਸੰਜੇ ਸਿੰਘਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ – ਅਮਨ ਅਰੋੜਾਹੜ੍ਹਾਂ ਨਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਕਰੀ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦਾ ਹਾਲ ਜਾਣਿਆ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਰੰਧਾਵਾਡੇਰਾ ਬਾਬਾ ਨਾਨਕ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਸ਼ਕਰੀ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਤੇ ਸਾਰੀ ਸਥਿਤੀ ਦਾ […]

Continue Reading

ਜ਼ਿਲ੍ਹਾ ਪੱਧਰੀ ਸਹਾਇਤਾ ਕੇਂਦਰ ਗੁਰਦਾਸਪੁਰ ਤੋਂ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਰਾਹਤ ਸਮਗਰੀ ਰਵਾਨਾ

ਜ਼ਿਲ੍ਹਾ ਪੱਧਰੀ ਰਾਹਤ ਕੇਂਦਰ ਨੇ ਹੁਣ ਤੱਕ 5000 ਤੋਂ ਵੱਧ ਰਾਸ਼ਨ ਕਿੱਟਾਂ ਤੇ ਹੋਰ ਲੋੜੀਂਦਾ ਸਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਭੇਜਿਆਗੁਰਦਾਸਪੁਰ, 05 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਯਤਨ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ […]

Continue Reading

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ ਸਮਗਰੀ ਵੰਡੀ

ਮਕੌੜਾ ਪੱਤਣ/ਗੁਰਦਾਸਪੁਰ,  05 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅੱਜ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਤੱਕ ਪਹੁੰਚ ਕੀਤੀ ਗਈ। […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਬੀ.ਐੱਸ.ਐੱਫ਼. ਨੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਮੋਰਚਾ ਸੰਭਾਲਿਆ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫ੍ਰੀ ਮੈਡੀਕਲ ਅਤੇ ਵੈਟਰਨਰੀ ਕੈਂਪ ਲਗਾਏਗੁਰਦਾਸਪੁਰ, 05 ਸਤੰਬਰ (ਸਰਬਜੀਤ ਸਿੰਘ)– ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਏ ਹੜ੍ਹਾਂ ਦੌਰਾਨ ਸਿਵਲ ਪ੍ਰਸ਼ਾਸਨ ਦੇ ਨਾਲ ਮਿਲ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਬੀ.ਐੱਸ.ਐੱਫ਼ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ-2025 ਹੇਠ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਤੇ ਮੁਫ਼ਤ ਮੈਡੀਕਲ ਅਤੇ ਵੈਟਰਨਰੀ ਕੈਂਪ ਲਗਾਏ ਜਾ ਰਹੇ ਹਨ। ਵੀ. ਸ੍ਰੀ […]

Continue Reading

ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾਗੁਰਦਾਸਪੁਰ, 05 ਸਤੰਬਰ (ਸਰਬਜੀਤ ਸਿੰਘ) – ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ […]

Continue Reading

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਪੂਰੀ ਕੋਸ਼ਿਸ਼ ਕਰੇਗੀਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਸਤੰਬਰ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ […]

Continue Reading