ਜ਼ਿਲ੍ਹੇ ਦੇ ਸਰੱਹਦੀ ਖੇਤਰ ਬਹਿਰਾਮਪੁਰ, ਕਲਾਨੋਰ ਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚ ਲੱਗੇ 179 ਮੁਫਤ ਮੈਡੀਕਲ ਕੈਂਪਾਂ ਵਿਚ 4671 ਮਰੀਜਾਂ ਨੂੰ ਦਿੱਤੀ ਗਈ ਮੁਫ਼ਤ ਦਵਾਈ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਵਿਚ ਲੱਗ ਰਹੇ ਮੁਫਤ ਮੈਡੀਕਲ ਕੈਂਪਾਂ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ ਗੁਰਦਾਸਪੁਰ, 8 ਜੁਲਾਈ ( ਸਰਬਜੀਤ)- ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਦੇ ਸਰਹੱਦੀ ਖੇਤਰ ਬਹਿਰਾਮਪੁਰ, ਕਲਾਨੌਰ ਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜਾਨਾ ਤਿੰਨ-ਤਿੰਨ […]
Continue Reading
