ਮਮਤਾ ਦਿਵਸ ਮਨਾਇਆ ਔਰਤਾਂ ਨੂੰ ਡਾਇਰੀਆਂ ਤੋ ਬਚਾਅ ਲਈ ਕੀਤਾ ਜਾਗਰੂਕ
ਗੁਰਦਾਸਪੁਰ7 ਜੁਲਾਈ ( ਸਰਬਜੀਤ) ;-ਸਿਵਲ ਸਰਜਨ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 4 ਤੋਂ 17 ਜੁਲਾਈ 2022 ਤਕ ਤੀਬਰ ਡਾਇਰੀਆ ਰੋਕੂ ਪੰਦਰਵਾਰੜਾ ਮਨਾਇਆ ਜਾ ਰਿਹਾ ਹੈ। ਪੀ ਪੀ ਯੂਨਿਟ ਗੁਰਦਾਸਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਟੀਕਾ ਲਗਵਾਉਣ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਡਾਇਰੀਆ ਬਾਰੇ ਜਾਣਕਾਰੀ ਦਿੰਦਿਆਂ ਡਾ ਅਨੀਤਾ […]
Continue Reading
