ਤੇਜਧਾਰ ਹਥਿਆਰਾ ਨਾਲ ਹਮਲਾ ਕਰਕੇ ਕਬੱਡੀ ਖਿਲਾਡੀ ਨੂੰ ਕੀਤਾ ਜਖਮੀ, 3 ਹਮਲਾਵਰ ਗਿ੍ਰਫਤਾਰ
ਗੁਰਦਾਸਪੁਰ: 3 ਜੁਲਾਈ (ਸਰਬਜੀਤ)–ਥਾਣਾ ਕਾਹਨੂੰਵਾਨ ਦੀ ਪੁਲਸ ਵੱਲੋਂ ਢਾਬੇ ’ਤੇ ਖਾਣਾ ਖਾਣ ਗਏ ਇੱਕ ਕਬੱਡੀ ਖਿਲਾਡੀ ’ਤੇ ਤੇਜਧਾਰ ਹਥਿਆਰਾ ਨਾਲ ਹਮਲਾ ਕਰਕੇ ਜਖਮੀ ਕਰਨ ਦੇ ਮਾਮਲੇ ਵਿੱਚ 6 ਹਮਲਾਵਾਰਾਂ ਵਿੱਚੋਂ 3 ਹਮਲਾਵਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜਗਦੀਸ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਸੁਨੀਲ ਮਸੀਹ ਪੁੱਤਰ ਅਮਰੀਕ ਮਸੀਹ ਵਾਸੀ […]
Continue Reading
