ਤੁਰਕੀ ਦੀ ਰਾਜਧਾਨੀ ਹੰਕਾਰਾਂ ‘ਚ ਵੱਡਾ ਜਹਾਜ਼ ਹਾਦਸਾ 8 ਮਰਨ ਵਾਲਿਆਂ ‘ਚ ਲੀਬੀਆ ਦਾ ਸੈਨਾ ਮੁਖੀ ਵੀ ਸ਼ਾਮਲ,ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਤਕਨੀਕੀ ਕਾਰਨ ਵਾਪਰਿਆ ਭਾਣਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਜਨਮ ਮਰਣ ਤੋਂ ਰਹਿਤ ਰਹਿਣ ਵਾਲੇ ਉਸ ਪਰਮਾਤਮਾ ਨੇ ਜਨਮ ਮਰਣ ਦੋ ਚੀਜ਼ਾਂ ਆਪਣੇ ਹੱਥ ਰੱਖੀਆਂ ਹਨ ਅਤੇ ਇਨ੍ਹਾਂ ਦਾ ਸਮਾਂ ਵਾਰ ਅਤੇ ਜਗ੍ਹਾ ਤਹਿ ਹੈ,ਕਈ ਖ਼ਬਰਾਂ ਸੁਣਨ ਨੂੰ ਮਿਲੀਆ ਕੇ ਇੱਕ ਔਰਤ ਨੇ ਜਹਾਜ਼ ਸਫਰ ਦੌਰਾਨ ਬੱਚੇ ਨੂੰ ਜਨਮ ਦਿੱਤਾ ਅਤੇ ਜਹਾਜ਼ ਹਾਦਸਾ ਗ੍ਰਸਤ ਹੋਣ ਵਾਲੀਆਂ ਖ਼ਬਰਾਂ ਤਾਂ ਮਿਲਦੀਆਂ ਰਹਿੰਦੀਆਂ […]

Continue Reading

ਸਕੂਲਾਂ ‘ਚ ਬੰਬ ਧਮਾਕਿਆਂ ਦੇ ਈ ਮੇਲ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਸਖ਼ਤ ਤੋਂ ਸਖ਼ਤ ਕਦਮ ਪੁੱਟੇ- ਭਾਈ ਵਿਰਸਾ ਸਿੰਘ ਖਾਲਸਾ, ਵਿਦਿਆਰਥੀ ਤੇਜਸਵੀਰ ਸਿੰਘ ਰਾਜਪੁਰਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਸਿੱਖਾਂ ਦੇ ਸਰਵਉੱਚ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਈ ਮੇਲ ਰਾਹੀਂ ਧਮਕੀਆਂ ਮਿਲਣ ਤੋਂ ਬਾਅਦ ਦੋਸ਼ੀਆਂ ਦਾ ਪਤਾ ਨਾਂ ਲਾਉਣ ਅਤੇ ਸਰਕਾਰ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਅਸਫ਼ਲਤਾ ਕਾਰਨ ਹੁਣ ਪੰਜਾਬ ਦੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ,ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਕੂਲਾਂ,ਜਲੰਧਰ ਤੇ ਹੁਣ ਪਟਿਆਲਾ ਦੇ […]

Continue Reading

ਸ਼ਹੀਦੀ ਪੰਦਰਵਾੜੇ ‘ਚ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਹਮਲਾਵਰ ਢੰਗ ਨਾਲ ਰੋਕਣਾ ਨਿੰਦਣਯੋਗ ਅਤੇ ਸਿਖਾਂ ਨੂੰ ਵੱਡੀ ਚੁਣੌਤੀ ਵਾਲਾਂ ਗੰਭੀਰ ਮਸਲਾ,ਭਾਰਤ ਲਵੇ ਸਟੈਂਡ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹਾਦਤੀ ਪੰਦਰਵਾੜੇ ਨੂੰ ਸਿੱਖ ਧਰਮੀ ਲੋਕ ਬੜੇ ਸ਼ਾਂਤਮਈ ਢੰਗ ਤੇ ਧਾਰਮਿਕ ਰੀਤੀ ਰਿਵਾਜਾਂ ਨਾਲ ਮਨਾਉਂਦੇ ਹਨ, ਨਗਰ ਕੀਰਤਨ ਸਜਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਸਹਾਦਤੀ ਪੰਦਰਵਾੜੇ ਦੇ ਸ਼ਹੀਦੀ ਇਤਿਹਾਸ ਨਾਲ ਜੋੜਿਆ […]

Continue Reading

ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੇ ਅੰਮ੍ਰਿਤਸਰ ਦੇ ਸਕੂਲ ‘ਚ ਗਿਆਰਵੀਂ ਦੇ ਵਿਦਿਆਰਥੀ ਦੀ ਗੋਲੀ ਨਾਲ ਜ਼ਖ਼ਮੀ ਵਾਲੀ ਘਟਨਾਂ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲਾਂ ‘ਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ, ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਗਿਆਰਵੀਂ’ਚ ਪੜਦੇ ਵਿਦਿਆਰਥੀ ਐਸ਼ ਪ੍ਰੀਤ ਸਿੰਘ ਦੀ ਸਕੂਲ’ਚ ਗੋਲੀਆਂ ਲੱਗਣ ਨਾਲ ਜਖਮੀ ਹੋਣ […]

Continue Reading

ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਜਾਗਰੂਕਤਾ ਕੈਂਪ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਨਾਰੀ ਸ਼ਕਤੀ ਕੇਂਦਰ ਵਿਖੇ, ਆਂਗਣਵਾੜੀ ਵਰਕਰਾ ਲਈ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਸੈਂਟਰ ਪ੍ਰਬੰਧਕ ਅਨੂ ਗਿੱਲ ਨੇ ਦੱਸਿਆ ਕਿ ਜਾਗਰੂਕਤਾ ਕੈਂਪ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਮਾਹਵਾਰੀ ਦੀ ਸਫਾਈ, Posh Act, ਘਰੇਲੂ ਹਿੰਸਾ, ਦਾਜ ਐਕਟਬਾਰੇ ਜਾਗਰੂਕਤ ਕਰਵਾਇਆ ਗਿਆ। ਸਾਰੇ ਵਰਕਰਾਂ ਨੂੰ ਮਿਸ਼ਨ ਸ਼ਕਤੀ ਅਤੇ ਸਖੀ ਵਨ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ

ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ ਬਟਾਲਾ, ਗੁਰਦਾਸਪੁਰ ,21 ਦਸੰਬਰ (ਸਰਬਜੀਤ ਸਿੰਘ) ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ-1 ਵਿਖੇ ਚੌਥੀ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ […]

Continue Reading

ਜ਼ਿਲ੍ਹਾ ਟ੍ਰੈਫਿਕ ਪੁਲਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ ਸਮੇਤ ਵੱਖ ਵੱਖ ਨਿਯਮਾਂ ਤੋਂ ਕੀਤਾ ਜਾਗਰੂਕਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਟਰੈਫਿਕ ਪੁਲਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੀ ਕਾਮਰਸ ਅਤੇ ਬਿਜਨੈਸ ਮੈਨੇਜਮੈਂਟ ਫੈਕਲਟੀ ਵੱਲੋਂ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਅਧਿਕਾਰੀਆਂ ਲਈ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਕਾਲਜ ਲਈ ਮਾਣ ਵਾਲੀ ਗੱਲ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਸਰਕਾਰੀ ਉੱਚ ਸਿੱਖਿਆ ਦੇ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਸਰਕਾਰੀ ਕਾਲਜ ਗੁਰਦਾਸਪੁਰ ਦੀ ਕਾਮਰਸ ਅਤੇ ਬਿਜਨੈਸ ਮੈਨੇਜਮੈਂਟ ਫੈਕਲਟੀ ਵੱਲੋਂ ਡੇਰਾ ਬਾਬਾ ਨਾਨਕ ਕੋਰੀਡੋਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇੱਕ ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ, ਜੋ ਕਿ ਕਾਲਜ ਲਈ ਮਾਣ ਦੀ ਗੱਲ ਹੈ। ਇਹ ਵਰਕਸ਼ਾਪ ਮੈਨੇਜਰ ਸੰਦੀਪ ਮਹਾਜਨ, […]

Continue Reading

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ 15 ਰੋਜਾ ਰੈਜੀਡੈਂਸ਼ੀਅਲ ਵਿੰਟਰ ਕੈਂਪ ਲਈ ਰਵਾਨਾ- ਪੁਰੇਵਾਲ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੂਰੇ ਪੰਜਾਬ ਦੇ ਸਕੂਲ ਆਫ ਐਮੀਨੈਂਸ ਵਿਚ ਪੜਦੇ ਵਿਦਿਆਰਥੀਆਂ  ਲਈ 02 ਮੈਗਾ ਵਿੰਟਰ ਕੈਂਪਸ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪਹਿਲਾ ਵਿੰਟਰ ਕੈਂਪ 10+2 ਜਮਾਤ ਵਿਚ ਪੜਦੇ ਸਾਇੰਸ ਸਟਰੀਮ ਦੇ ਵਿਦਿਆਰਥੀਆਂ  […]

Continue Reading

ਜੀ ਰਾਮ ਜੀ ਰੁਜ਼ਗਾਰ ਯੋਜਨਾ ਤਹਿਤ ਗਰੀਬਾਂ ਦੇ ਚੁੱਲ੍ਹੇ ਚੌਂਕੇ ਬੰਦ ਕਰਾਉਣ ਲਈ ਕੇਂਦਰ ਵਿਰੁੱਧ ਸੈਸ਼ਨ ਬੁਲਾ ਕੇ ਪੰਜਾਬ ਸਰਕਾਰ ਗਰੀਬਾਂ ਨੂੰ ਪਾਗਲ ਬਣਾਉਣ ਵਾਲੀ ਨੀਤੀ ਵਰਤ ਰਹੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਗਰੀਬਾਂ ਨੂੰ ਤਿੰਨ ਮਹੀਨੇ ਰੋਜ਼ਗਾਰ ਦੇਣ ਦੀ ਗਰੰਟੀ ਸਬੰਧੀ ਮਨਰੇਗਾ ਸਕੀਮ ਦਾ ਨਾਂ ਬਦਲ ਕੇ ਕੇਂਦਰ ਸਰਕਾਰ ਨੇ (ਜੀ ਰਾਮ ਜੀ) ਰੱਖ ਦਿੱਤਾ ਹੈ ਅਤੇ ਇਸ ਦੇ ਬੱਜਟ ਅਨੁਪਾਤ ਤਹਿਤ ਪੰਜਾਬ ਸਰਕਾਰ ਨੂੰ ਹੁਣ 40% ਦੇਣਾ ਪਵੇਗਾ ਅਤੇ 60% ਪਾਵੇਗੀ ਕੇਂਦਰ ਸਰਕਾਰ, ਜਦੋਂ ਕਿ ਪਹਿਲਾਂ ਮਨਰੇਗਾ ਸਕੀਮ ਤਹਿਤ ਪੰਜਾਬ ਸਰਕਾਰ […]

Continue Reading