ਐਸਐਸਪੀ ਗੁਰਦਾਸਪੁਰ ਵੱਲੋਂ ਸ਼ਲਾਘਾਯੋਗ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿੱਚ ਤਾਇਨਾਤ ਪੁਲਸ ਅਧਿਕਾਰੀਆਂ/ਕਰਮਚਾਰੀਆਂ ਜਿੰਨ੍ਹਾ ਵੱਲੋਂ ਸਾਲ 2025 ਦੌਰਾਨ ਸ਼ਲਾਘਾਯੋਗ ਕਾਰਗੁਜ਼ਾਰੀ ਕੀਤੀ ਗਈ ਹੈ, ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕਾ ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਸਨਮਾਨਿਤ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ […]
Continue Reading

