12 ਨਵੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ ) – ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾਂ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ […]
Continue Reading
