ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ-ਐਸਐਸਪੀ ਆਦਿੱਤਿਆ
ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)— ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ […]
Continue Reading

