ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ
ਉੱਚੀ ਉਡਾਰੀ ਮਾਰਨ ਦੇ ਚਾਹਵਾਨ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਮਨ ਦੇ ਵਲਵਲੇ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ ) – ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ, ਆਈ.ਪੀ.ਐੱਸ. ਵੱਲੋਂ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਸ਼ਰਮਾ ਵੀ ਮੌਜੂਦ ਸਨ। ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਕਿਹਾ ਕਿ […]
Continue Reading

