ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਥਾਣੇਵਾਲ, ਤਿੱਬੜੀ ਅਤੇ ਪੰਧੇਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਥਾਣੇਵਾਲ, ਤਿੱਬੜੀ ਅਤੇ […]
Continue Reading

