ਪੁਲਸ ਜਬਰ ਵਿਰੁੱਧ ਗੁਰਦਾਸਪੁਰ ਵਿੱਚ ਰੋਸ ਮਾਰਚ ਡੀਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਦੀ ਅਰਥੀ ਫੂਕੀ

ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰੇ – ਭੋਜਰਾਜ ਗੁਰਦਾਸਪੁਰ 19 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਮੇਤ ਭਾਰਤ ਵਿੱਚ ਇਨਸਾਫ ਮੰਗਣ ਅਤੇ ਆਪਣੇ ਹੱਕ ਲੈਣ ਦੀ ਗੱਲ ਕਰਨ ਵਾਲੇ ਲੋਕਾਂ ਉੱਤੇ ਪੁਲਸ ਵੱਲੋਂ ਕੀਤੀਆਂ ਜਾ ਰਹੀਆਂ ਅਣਮਨੁੱਖੀ ਘਟਨਾਵਾਂ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਪੰਜਾਬ ਦੇ ਤਹਿਸੀਲਾਂ ਅਤੇ ਜਿਲਾ ਹੈਡ […]

Continue Reading

ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਲਨਰਏਬਲਿਟੀ ਮੈਪਿੰਗ ਅਤੇ ਕਿਰਟੀਕਲ ਪੋਲਿੰਗ ਸਟੇਸ਼ਨ ਦੀ ਪਹਿਚਾਣ ਸਬੰਧੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਆਦਿਤਿਆ ਉਪਲ ਦੀ ਪ੍ਰਧਾਨਗੀ ਹੇਠ ਚੋਣ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–  ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉਪਲ ਦੀ ਪ੍ਰਧਾਨਗੀ ਹੇਠ  ਕੈਂਪ ਦਫਤਰ ਡਿਪਟੀ ਕਮਿਸ਼ਨਰ,ਗੁਰਦਾਸਪੁਰ ਵਿਖੇ ਵਲਨਰਏਬਲਿਟੀ ਮੈਪਿੰਗ ਅਤੇ ਕਿਰਟੀਕਲ ਪੋਲਿੰਗ ਸਟੇਸ਼ਨ ਦੀ ਪਹਿਚਾਣ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ […]

Continue Reading

ਮਾਤਾ ਸੁਲੱਖਣੀ ਜੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਸਲਾਨਾ ਵਿਆਹ ਪੂਰਵ ਜੋੜ ਮੇਲੇ ਦੇ ਆਖਰੀ ਦਿਨ ਹੋਰਨਾਂ ਦਲਾਂ ਦੇ ਨਾਲ਼ ਨਾਲ਼ ਰੰਗਰੇਟਾ ਨਹਿੰਗ ਸਿੰਘ ਦਲਾਂ ਨੇ ਵੀ ਮੁਹੱਲਾ ਖੇਡਿਆ- ਭਾਈ ਵਿਰਸਾ ਸਿੰਘ ਖਾਲਸਾ

ਬਟਾਲਾ,ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)—ਮਾਤਾ ਸੁਲੱਖਣੀ ਜੀ ਅਤੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਬਟਾਲਾ ‘ਚ ਚੱਲ ਰਹੇ ਵਿਆਹ ਪੁਰਬ ਜੋੜ ਮੇਲੇ ਦੇ ਆਖਰੀ ਦਿਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ਼ਾਮਲ ਹੋਈਆਂ, ਉਥੇ […]

Continue Reading

ਵਿਆਹ ਪੁਰਬ ਦੇ ਅਵਸਰ ‘ਤੇ 18 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ

ਗੁਰਦਾਸਪਰ, 17 ਸਤੰਬਰ (ਸਰਬਜੀਤ ਸਿੰਘ)– ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਅਤੇ ਗੈਰ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ […]

Continue Reading

ਤਿਉਹਾਰਾਂ ਦੇ ਸੀਜ਼ਨ ਦੌਰਾਨ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਸਾਵਧਾਨ ਰਹਿਣ ਦੀ ਅਪੀਲ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਤਿਉਹਾਰਾਂ ਦੇ ਸੀਜ਼ਨ ਦੌਰਾਨ ਆਨਲਾਈਨ ਖਰੀਦਦਾਰੀ ਵਿੱਚ ਵਾਧਾ ਹੋਣ ਦੇ ਨਾਲ ਸਾਈਬਰ ਠੱਗੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਇਸ ਸਬੰਧੀਸੀ.ਬੀ.ਏ. ਇਨਫੋਟੈਕ ਦੇ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੇ ਲੋਕਾਂ ਨੂੰ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਠੱਗਾਂ ਵੱਲੋਂ ਤਿਉਹਾਰਾਂ ਦੇ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ‘ਚ ਬਟਾਲੇ ‘ਚ ਚੱਲ ਰਹੇ ਸਮਾਗਮਾਂ ਦੇ ਆਖਰੀ ਦਿਨ 18 ਸਤੰਬਰ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੁਹੱਲਾ ਖੇਡਿਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਬਟਾਲਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਸਬੰਧੀ ਬਟਾਲਾ ਸ਼ਹਿਰ ਵਿਚ ਚਾਰ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਭਲਕੇ 18 ਸਤੰਬਰ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜਸਵਾਰੀ, ਨੇਜ਼ਾ […]

Continue Reading

ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਇਮਨਤਸਰ ਸਾਹਿਬ ਬਿਆਸ ਤੇ ਸੰਗਰਾਂਦ ਮੌਕੇ ਲੰਗਰ ਲਗਾਏ ਗਏ – ਬਾਬਾ ਮਾਨ ਸਿੰਘ

ਅੰਮ੍ਰਿਤਸਰ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸੰਗਰਾਦ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਤੇ ਲੰਗਰ ਵੀ ਲਾਏ ਗਏ, ਇਸ ਸਬੰਧੀ ਜਾਣਕਾਰੀ ਆਲ ਇੰਡੀਆ […]

Continue Reading

ਗੁਰਦਾਸਪੁਰ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਿਲ ਰਿਹਾ ਲੋਕਾਂ ਦਾ ਸਹਿਯੋਗ : ਰਮਨ ਬਹਿਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਮਹੱਤਵ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ […]

Continue Reading

ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ

ਸੀ.ਐਚ.ਓ ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ– ਡਾ ਸੁਨੀਲ ਤਰਗੋਤਰਾ ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ)–  ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ […]

Continue Reading

15 ਦਿਨਾਂ ਤੋਂ ਡੀ ਸੀ ਦਫ਼ਤਰਾਂ ਦੇ ਘਿਰਾਓ ਕਰਨ ਵਾਲੇ ਪ੍ਰੋਗਰਾਮ ਤਹਿਤ ਅੱਜ ਅੰਮ੍ਰਿਤਸਰ ਡੀ ਸੀ ਦਫਤਰ ‘ਚ ਕਿਸਾਨਾਂ ਦਾ ਹੱਲਾ ਬੋਲ ਹੋਇਆ ਵੱਡਾ ਹੰਗਾਮਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਡੀ ਸੀ ਦਫ਼ਤਰਾਂ ਤੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਤੇ ਕੀਤੇ ਜਾਣ ਵਾਲੇ ਘਿਰਾਓ ਦਾ ਪ੍ਰੋਗਰਾਮ ਲਗਾਤਾਰ 15 ਦਿਨਾਂ ਤੋਂ ਨਿਰੰਤਰ ਜਾਰੀ ਚੱਲ ਰਿਹਾ ਹੈ ਅਤੇ ਅੱਜ ਇਸ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੇ ਡੀ ਸੀ ਦਫ਼ਤਰ ‘ਚ […]

Continue Reading