ਗਣਤੰਤਰ ਦਿਵਸ ਮਨਾਉਣ ਸਬੰਧੀ ਡੀ.ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ 24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ) — ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।ਇਸ ਮੌਕੇ ਡਾ ਨਿਧੀ ਕੁਮੁਦ ਬਾਮਬਾ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਮਨਮੋਹਨ ਸਿੰਘ ਵਧੀਕ […]

Continue Reading

ਜੀਰਾ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੀ ਹਮਾਇਤ ’ਚ ਜਲ ਸਪਲਾਈ ਵਿਭਾਗ ਦੇ ਠੇਕਾ ਕਾਮਿਆਂ ਵਲੋਂ ਅਰਥੀ ਫੂਕ ਪ੍ਰਦਰਸ਼ਨ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ) – ਜੀਰਾ ਸ਼ਰਾਬ ਫੈਕਟਰੀ ਵੱਲੋਂ ਪਾਣੀ ਨੂੰ ਦੂਸ਼ਿਤ ਕਰਨ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਵਲੋਂ ਪੰਜਾਬ ਭਰ ਵਿਚ ਤਹਿਸੀਲ ਪੱਧਰੀ ਉਲੀਕੇ ਗਏ ਅੱਜ ਸੰਘਰਸ਼ ਦੇ ਪ੍ਰੋਗਰਾਮ ਤਹਿਤ ਇਥੇ ਨੈਹਿਰੂ ਪਾਰਕ […]

Continue Reading

ਟੋਲ ਪਲਾਜ਼ਾ ਦਾ ਨਿਰਮਾਣ  ਰੋਕਣ ਲਈ ਤੀਸਰੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਧਰਨਾ

ਕੇਂਦਰ ਸਰਕਾਰ ਪੰਜਾਬ ਦੀ ਜਨਤਾ ਨੂੰ ਲੁੱਟਣ ਦੇ ਰਾਹ ਪਈ : ਹਰਜੀਤ ਸਿੰਘ ਕਾਹਲੋਂ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)–ਨੈਸ਼ਨਲ ਹਾਈਵੇ 354 ਕਲਾਨੌਰ ਗੁਰਦਾਸਪੁਰ ਮਾਰਗ ਤੇ ਪੈਂਦੇ ਅੱਡਾ  ਖੈਹਿਰਾ  ਕੋਟਲੀ ਟੋਲ ਵਿਖੇ ਲਗਾਏ ਜਾ ਰਹੇ ਟੋਲ ਪਲਾਜ਼ੇ ਦੇ ਨਿਰਮਾਣ ਨੂੰ ਰੋਕਣ ਲਈ ਬੁੱਧਵਾਰ ਨੂੰ  ਧਰਨੇ ਦੇ ਤੀਸਰੇ ਦਿਨ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ […]

Continue Reading

ਸਾਕਾ ਨੀਲਾ ਤਾਰਾ ਇੰਦਰਾ ਗਾਂਧੀ ਦੀ ਸਭ ਤੋਂ ਵੱਡੀ ਬਲੰਡਰ ਮਿਸਟੇਕ : ਪ੍ਰੋ. ਸਰਚਾਂਦ ਸਿੰਘ ਖਿਆਲਾ

ਗੁਰਦੁਆਰਾ ਯਾਦਗਰ-ਏ-ਸ਼ਹੀਦਾਂ ਵਿਖੇ ਬਾਬਾ ਸੁਖਵਿੰਦਰ ਸਿੰਘ ਅਗਵਾਨ ਵੱਲੋਂ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਸਨਮਾਨਿਤ।ਗੁਰਦਾਸਪੁਰ 4 ਜਨਵਰੀ (ਸਰਬਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ’ਓਪਰੇਸ਼ਨ ਬਲੂ ਸਟਾਰ’ ਇੰਦਰਾ ਗਾਂਧੀ ਦੀਆਂ ਗ਼ਲਤੀਆਂ ਵਿੱਚੋਂ ਸਭ ਤੋਂ ਵੱਡੀ ਬਲੰਡਰ ਗਲਤੀ ਸੀ ਜਿਸ ਨਾਲ ਨਾ ਕੇਵਲ ਸਿੱਖ ਹਿਰਦੇ ਵਲੂੰਧਰੇ ਗਏ ਸਗੋਂ ਹਿੰਦੂ- […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੱਤਰ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)-ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਪੰਜਾਬ ਦੇ ਮਾਝਾ ਖੇਤਰ ਵਿੱਚ ਪਤੰਗਬਾਜ਼ੀ ਵੀ ਇਸ ਜਸ਼ਨ ਦਾ ਹਿੱਸਾ ਹੈ। ਪਿਛਲੇ ਕੁਝ ਸਾਲਾਂ ਤੋਂ ਦੇਖਿਆ ਗਿਆ ਹੈ ਕਿ ਲੋਕ ਪਤੰਗਾਂ ਉਡਾਉਣ ਲਈ ਪਲਾਸਟਿਕ ਦੀ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨੂੰ ਆਮ ਤੌਰ `ਤੇ `ਚਾਈਨਾ ਡੋਰ` ਕਿਹਾ […]

Continue Reading

ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ […]

Continue Reading

ਧਾਰੀਵਾਲ ਪੁਲਿਸ ਵਲੋਂ ਥਾਣੇ’ਚ ਸੁਖਮਨੀ ਸਾਹਿਬ ਦੇ ਪਾਠ ਕਰਵਾਕੇ ਦੇਸ਼ ਦੀ ਸੁਖ ਸ਼ਾਨਤੀ ਲਈ ਨਵੇਂ ਸਾਲ ‘ਚ ਕੀਤੀ ਅਰਦਾਸ ਇੱਕ ਨਵਾਂ ਬਦਲਾਅ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)—ਪੁਲਿਸ ਦੇ ਕਈ ਮੁਲਾਜ਼ਮਾਂ ਵਲੋਂ ਖ਼ਾਕੀ ਨੂੰ ਦਾਗ਼ਦਾਰ ਕਰਨ ਵਾਲੀਆਂ ਖ਼ਬਰਾਂ ਦੇ ਨਾਲ਼ ਨਾਲ਼ ਕਈ ਪੁਲਿਸ ਅਧਿਕਾਰੀਆਂ ਵਲੋਂ ਗਰੀਬ ਲੜਕੀਆਂ ਨੂੰ ਧੀਆਂ ਭੈਣਾਂ ਬਣਾ ਕੇ ਉਹਨਾਂ ਦੀਆਂ ਸ਼ਾਦੀਆਂ ਕਰਨ ਅਤੇ ਹੋਰ ਸਮਾਜਿਕ ਸੇਵਾਵਾਂ’ਚ ਪਾਏ ਜਾਂਦੇ ਯੋਗਦਾਨ ਤਾਂ ਵੇਖੇ ਗਏ, ਪਰ 2023 ਦੇ ਨਵੇਂ ਸਾਲ’ਚ ਧਾਰੀਵਾਲ ਪੁਲਿਸ ਵਲੋਂ ਥਾਣੇ’ਚ ਸੁਖਮਨੀ ਸਾਹਿਬ ਜੀ […]

Continue Reading

ਗੁਰਦਾਸਪੁਰ ਸ਼ਹਿਰ ਦੇ ਤਿੰਨ ਬੱਚੇ ਚਾਈਨਾ ਡੋਰ ਵਟਾਉਣ ਬਾਲ ਭਵਨ ਪੁੱਜੇ, ਜ਼ਿਲ੍ਹਾ ਪ੍ਰਸ਼ਾਸਨ ਨੇ ਬਦਲੇ ’ਚ ਸੂਤੀ ਧਾਗੇ ਦੀ ਡੋਰ ਤੇ ਪੰਜ-ਪੰਜ ਪਤੰਗਾਂ ਵੀ ਦਿੱਤੀਆਂ

ਚਾਈਨਾ ਡੋਰ ਦੀ ਵਰਤੋਂ ਛੱਡਣ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਤ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਾਈਨਾ ਡੋਰ ਦੀ ਵਰਤੋਂ ਤੇ ਵਿਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮਿਲਣਾ ਸ਼ੁਰੂ ਹੋ ਗਿਆ ਹੈ। […]

Continue Reading

ਜ਼ਿਲ੍ਹਾ ਰੋਜ਼ਗਾਰ ਬਿਊਰੋ ਨੇ ਮਨਦੀਪ ਕੁਮਾਰ ਨੂੰ ਬਾਈਯੂ’ਸ (ਬੀ.ਵਾਈ.ਜੇ.ਯੂ.’ਐੱਸ.) ਕੰਪਨੀ ਵਿੱਚ ਮਿਲਿਆ 7.50 ਲੱਖ ਦਾ ਸਾਲਾਨਾ ਪੈਕੇਜ

ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਨੇ ਮਨਦੀਪ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪਿਆ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ ) – ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਪਿੰਡ ਬਿਆਨਪੁਰ ਦੇ ਨੌਜਵਾਨ ਮਨਦੀਪ ਸਿੰਘ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਕਮ- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸੀ.ਈ.ਓ. ਡਾ. […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸੰਥੈਟਿਕ/ਪਲਾਸਟਿਕ ਦੀ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦਾ ਸੱਦਾ

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 01874-222710 ਤੇ ਬਟਾਲਾ ਸ਼ਹਿਰ ਦੇ ਨੰਬਰ 01871-299330 ’ਤੇ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ […]

Continue Reading