ਵੋਟਰ ਸੂਚੀਆਂ ਦੀ ਸਮਰੀ ਰਵੀਜਨ ਲਈ 24, 27 ਅਤੇ 28 ਅਗਸਤ ਨੂੰ ਹਰ ਪੋਲਿੰਗ ਸਟੇਸ਼ਨ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਵੋਟਰ ਸੂਚੀਆਂ ਵਿਸ਼ੇਸ਼ ਸਮਰੀ ਰਵੀਜਨ ਪ੍ਰੋਗਰਾਮ ਤਹਿਤ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ […]
Continue Reading
