ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿਖੇ ਵੱਖ ਵੱਖ 5 ਸਥਾਨਾਂ ‘ਤੇ ਆਮ ਆਦਮੀ ਕਲੀਨਿਕਾਂ ਦੇ ਕੀਤੇ ਉਦਘਾਟਨ
ਸੂਬਾ ਸਰਕਾਰ ਨੇ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ-ਰਮਨ ਬਹਿਲ ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ ਵਿਖੇ ਵੱਖ ਵੱਖ 5 ਸਥਾਨਾਂ ‘ਤੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ। ਇਸ ਮੌਕੇ ਚੇਅਰਮੈਨ ਭਾਰਤ ਭੂਮੀ ਸ਼ਰਮਾ, ਸਿਵਲ ਸਰਜਨ ਡਾ. ਮਹੇਸ਼ […]
Continue Reading

