ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਦਸਤਾਵੇਜ, ਡਾਟਾ ਸੈਂਟਰ, ਕਮਰਾ ਨੰਬਰ 323, ਬੀ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ 18 ਜੁਲਾਈ 2022 ਤਕ ਜਮ੍ਹਾ ਕਰਵਾਉਣ
ਗੁਰਦਾਸਪੁਰ, 9 ਜੁਲਾਈ (ਸਰਬਜੀਤ) ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗਰੇਸ਼ੀਆਂ ਗਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ […]
Continue Reading
