ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਿਖੇ “ਨਸ਼ਿਆਂ ਵਿਰੁੱਧ ਯੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ,16 ਦਸੰਬਰ (ਸਰਬਜੀਤ ਸਿੰਘ)– ਜਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਅਤੇ ਜੱਜ ਹਰਪ੍ਰੀਤ ਸਿੰਘ, ਸਕੱਤਰ ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਐਡਵੋਕੇਟ ਭਾਵਨਾ ਸ਼ਰਮਾ ਨੇ ਪੀ.ਐਲ.ਵੀ ਕਿਰਨ ਬਾਲਾ ਦੇ ਨਾਲ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਵਿਖੇ “ਨਸ਼ਿਆਂ ਵਿਰੁੱਧ ਯੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਵਿੱਚ ਹਿੱਸਾ ਲਿਆ, ਜਿੱਥੇ ਸਟਾਫ […]
Continue Reading

